Sunday, September 20, 2026

ਪਿੰਡ ਚੰਨਣਕੇ ਤੋ ਬਾਬਾ ਬਕਾਲਾ ਲਈ ਅਕਾਲੀ ਵਰਕਰਾਂ ਦਾ ਵਿਸ਼ਾਲ ਕਾਫਲਾ ਰਵਾਨਾ

PPN1808201608

ਚੌਂਕ ਮਹਿਤਾ, 18 ਅਗਸਤ (ਜੋਗਿੰਦਰ ਸਿੰਘ ਮਾਣਾ)- ਬਾਬਾ ਬਕਾਲਾ ਸਾਹਿਬ ਜੀ ਮਹਾਨ ਧਰਤੀ ਤੇ ਰੱਖੜ ਪੁੰਨਿਆ ‘ਤੇ ਹੋ ਰਹੀ ਅਕਾਲੀ ਦਲ ਦੀ ਰੈਲੀ ‘ਚ ਸਰਪੰਚ ਮੇਜਰ ਸਿੰਘ ਸਹੋਤਾ ਪ੍ਰਧਾਨ ਬੀ.ਸੀ.ਵਿੰਗ ਦਿਹਾਤੀ ਸਰਕਲ ਮੱਤੇਵਾਲ ਦੀ ਅਗਵਾਈ ਵਿੱਚ ਪਿੰਡ ਚੰਨਣਕੇ ਤੋ ਅਕਾਲੀ ਵਰਕਰਾਂ ਦਾ ਵਿਸ਼ਾਲ ਕਾਫਲਾ ਰਵਾਨਾ ਹੋਇਆ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …

Leave a Reply