Monday, August 10, 2026

ਮੁੱਖ ਅਫਸਰ ਸੁਰਿੰਦਰ ਸਿੰਘ ਪਵਾਰ ਸਨਮਾਨਿਤ

PPN2808201616
ਚੌਂਕ ਮਹਿਤਾ, 28 ਅਗਸਤ (ਜੋਗਿੰਦਰ ਸਿੰਘ ਮਾਣਾ) – ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਤਪ ਅਸਥਾਨ ਸ੍ਰੀ ਬਾਬਾ ਬਕਾਲਾ ਸਾਹਿਬ ਵਿਖੇ ਨਮਸਤਕ ਹੋਏ ਚੌਂਕ ਮਹਿਤਾ ਥਾਣੇ ਦੇ ਮੁੱਖ ਅਫਸਰ ਸੁਰਿੰਦਰ ਸਿੰਘ ਪਵਾਰ ਨੂੰ ਸਨਮਾਨਿਤ ਕਰਦੇ ਹੋਏ ਮੈਨਜਰ ਮੇਜਰ ਸਿੰਘ, ਬਾਬਾ ਮੋਹਣ ਸਿੰਘ ਕੰਗ, ਚੇਅਰਮੈਨ ਕੰਵਰਦੀਪ ਸਿੰਘ ਮਾਨ ਜਲਾਲ ਉਸਮਾਂ, ਜਥੇਦਾਰ ਕਰਮਜੀਤ ਸਿੰਘ ਲਾਲੀ ਮਹਿਤਾ, ਯੁਵਰਾਜ ਸਿੰਘ ਆਰ.ਪੀ.ਐਸ ਸਟੋਰ ਬਾਬਾ ਬਕਾਲਾ, ਇੰਦਰਜੀਤ ਸਿੰਘ ਕਾਕੂ ਮਹਿਤਾ, ਪੁਰਬਾ ਬ੍ਰਦਰਜ਼, ਏ.ਐਸ.ਆਈ ਅਵਤਾਰ ਸਿੰਘ, ਏ.ਐਸ.ਆਈ ਬਲਜੀਤ ਸਿੰਘ, ਮੁੱਖ ਮੁਨਸ਼ੀ ਸੰਦੀਪ ਸਿੰਘ, ਮੁਨਸ਼ੀ ਭੁਪਿੰਦਰ ਕੁਮਾਰ, ਹੌਲਦਾਰ ਤੇਜਿੰਦਰ ਸਿੰਘ ਆਦਿ ਹਾਜ਼ਰ ਸਨ।

Check Also

ਖਾਲਸਾ ਯੂਨੀਵਰਸਿਟੀ ਵੱਲੋਂ ‘ਵਿਕਲਪਿਕ ਵਿਵਾਦ ਨਿਪਟਾਰਾ ਪ੍ਰਣਾਲੀ’ ‘ਤੇ ਅੰਤਰਰਾਸ਼ਟਰੀ ਸੈਮੀਨਾਰ

ਅੰਮ੍ਰਿਤਸਰ, 8 ਅਗਸਤ (ਸੁਖਬੀਰ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ਆਧੁਨਿਕ ਕਾਨੂੰਨੀ ਯੁੱਗ …

Leave a Reply