Tuesday, August 11, 2026

ਭਾਈ ਘਨ੍ਹਈਆ ਜੀ ਸੁਸਾਇਟੀ ਵੱਲੋਂ ਲਗਾਏ ਫਸਟ-ਏਡ ਕੈਂਪ ਵਿੱਚ ਬੱਸੀ ਨੇ ਭਰੀ ਹਾਜ਼ਰੀ

PPN2908201603
ਅੰਮ੍ਰਿਤਸਰ, 29 ਅਗਸਤ (ਜਗਦੀਪ ਸਿੰਘ ਸੱਗੂ)- ਭਾਈ ਘਨ੍ਹਈਆ ਜੀ ਸੁਸਾਇਟੀ ਡਵੀਜ਼ਨ ਨੰ. 1 ਵੱਲੋਂ ਸ਼ਿਵਾਲਾ ਭਾਈਆ ਵਿਖੇ ਸੁਸਾਇਟੀ ਦੇ ਪ੍ਰਧਾਨ ਦਿਲਪ੍ਰੀਤ ਸਿੰਘ ਦੀ ਅਗਵਾਈ ਵਿੱਚ ਐਮ.ਬੀ.ਬੀ.ਐਸ ਡਾਕਟਰਾਂ ਦੀ ਦੇਖ-ਰੇਖ ਹੇਠ ਫਸਟ-ਏਡ ਕੈਂਪ ਲਗਾਇਆ ਗਿਆ, ਜਿਸ ਦੌਰਾਨ ਪੰਜਾਬ ਕਾਂਗਰਸ ਦੇ ਸਕੱਤਰ ਵਿਧਾਨ ਸਭਾ ਹਲਕਾ ਪੂਰਬੀ ਤੋਂ ਟਿਕਟ ਦੇ ਦਾਅਵੇਦਾਰ ਦਿਨੇਸ਼ ਬੱਸੀ ਨੇ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਭਰੀ।ਉਨਾਂ ਨੇ ਸੁਸਾਇਟੀ ਵਲੋਂ ਕੀਤੇ ਜਾ ਰਹੇ ਸਮਾਜ ਸੇਵੀ ਕੰਾਂ ਦੀ ਸ਼ਲਾਘਾ ਕਰਦਿਆਂ ਆਪਣਟ ਵਲੋਂ ਹਰ ਤਰਾਂ ਦੇ ਸਹਿਯੋਗ ਦਾ ਭਰੋਸਾ ਦਿਤਾ।ਇਸ ਮੌਕੇ ਜਸਪਾਲ ਸਿੰਘ, ਵੈਦ ਸ਼ਮਸ਼ੇਰ ਸਿੰਘ, ਦਵਿੰਦਰ ਸਿੰਘ, ਡਾ. ਅਜੈੇ ਸ਼ਰਮਾ ਅਤੇ ਏ.ਐਸ.ਆਈ ਸੁਖਬੀਰ ਸਿੰਘ ਆਦਿ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਨੂੰ ਸੂਰਜੀ ਊਰਜਾ ਸਥਾਪਿਤ ਕਰਨ ‘ਤੇ ਮਿਲਿਆ ਸਨਮਾਨ

ਅੰਮ੍ਰਿਤਸਰ, 9 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਗਵਰਨਿੰਗ ਕੌਂਸਲ ਨੂੰ ਵਾਤਾਵਰਣ ਪੱਖੀ ਅਤੇ ਸਾਫ਼-ਸੁਥਰੇ …

Leave a Reply