Monday, November 16, 2026

ਪੰਜਾਬ ਐਂਡ ਸਿੰਧ ਬੈਂਕ ਖਾਲਸਾ ਕਾਲਜ ਬ੍ਰਾਂਚ ਨੇ ਲਗਾਇਆ ਵਿਸ਼ੇਸ਼ ਕੈਂਪ

PPN2908201615
ਅੰਮ੍ਰਿਤਸਰ, 29 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਐਂਡ ਸਿੰਧ ਬੈਂਕ ਦੇ ਵਲੋਂ ਨਵਾਂ ਚਾਲੂ ਬਚਤ ਖਾਲਾ ਖੋਲਣ ਦੀ ਦੇਸ਼ ਵਿਆਪੀ ਮੁਹਿੰਮ ਦੇ ਚੱਲਦਿਆਂ ਪੰਜਾਬ ਐਂਡ ਸਿੰਧ ਬੇਂਕ ਖਾਲਸਾ ਕਾਲਜ ਬ੍ਰਾਂਚ ਵਲੋਂ ਮੈਨੇਜਰ ਜਸਵੰਸਿੰਘ ਕਾਲਰਾ ਦੀ ਦੇਖ ਰੇਖ ਹੇਠ ਕੈਂਪ ਦਾ ਆਯੋਜਨ ਕੀਤਾ ਗਿਆ।ਜਿਸ ਦੋਰਾਨ ਸੈਂਕੜੇ ਲੋਕਾਂ ਨੇ ਦਿਲਚਸਪੀ ਦਿਖਾਈ। ਮੈਨੇਜਰ ਜਸਵੰਤ ਸਿੰਘ ਕਾਲੜਾ ਨੇ ਦੱਸਿਆ ਕਿ ਬੈਂਕ ਦੇ ਸਮੂਹ ਸਟਾਫ ਵਲੋਂ ਹਰ ਵਰਗ ਦੇ ਲੋਕਾਂ ਦੇ ਖਾਤੇ ਖੋਲਣ ਤੋਂ ਇਲਾਵਾ ਵੱਖ ਵੱਖ ਪ੍ਰਕਾਰ ਦੇ ਕਰਜਿਆਂ ਬਾਰੇ ਵੀ ਜਾਣਕਾਰੀ ਦਿੱਤੀ।ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਨੂੰ ਭਰਵਾ ਹੁੰਗਾਰਾ ਮਿਲਿਆ ਹੈ।ਲੋਕਾਂ ਨੂੰ ਚਾਹੀਦਾ ਹੈ ਕਿ ਬੈਂਕ ਕੋਲੋਂ ਮਿਲਣ ਵਾਲੀਆਂ ਯੋਜਨਾਵਾਂ ਤੇ ਸਕੀਮਾਂ ਦਾ ਲਾਹਾ ਲੈ ਕੇ ਇਸ ਨੂੰ ਕਾਮਯਾਬ ਕਰਨ।

Check Also

ਬਾਬਾ ਦੀਪ ਸਿੰਘ ਜੀ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਨਤਮਸਤਕ

ਅੰਮ੍ਰਿਤਸਰ, 15 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਅਮਰ …

Leave a Reply