Saturday, November 7, 2026

ਦੋ ਤੇ ਚਾਰ ਪਹੀਆ ਵਾਹਨਾਂ ‘ਤੇ ਮਰਦ ਜਾਂ ਔਰਤਾਂ ‘ਤੇ ਮੂੰਹ ਢੱਕਣ ‘ਤੇ ਪੂਰਨ ਪਾਬੰਦੀ

ਪਠਾਨਕੋਟ, 29 ਅਗਸਤ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਅਮਿਤ ਕੁਮਾਰ ਨੇ ਇੱਕ ਹੁਕਮ ਰਾਹੀਂ ਜ਼ਿਲ੍ਹਾ ਪਠਾਨਕੋਟ ਦੀ ਹਦੂਦ ਅੰਦਰ ਦੋ ਤੇ ਚਾਰ ਪਹੀਆ ਵਾਹਨਾਂ ‘ਤੇ ਸਵਾਰ ਜਾਂ ਪੈਦਲ ਜਾਂਦੇ ਵਿਅਕਤੀਆਂ (ਮਰਦ ਜਾਂ ਔਰਤ) ਦੇ ਕਿਸੇ ਵੀ ਮੌਸਮ ਦੌਰਾਨ ਕੱਪੜੇ ਜਾਂ ਮਖੌਟੇ ਨਾਲ ਪੂਰੀ ਤਰ੍ਹਾਂ ਮੂੰਹ ਢੱਕਣ ‘ਤੇ ਪੂਰਨ ਪਾਬੰਦੀ ਲੱਗਾ ਦਿੱਤੀ ਹੈ।ਇਹ ਹੁਕਮ ਤੁਰੰਤ ਲਾਗੂ ਹੋ ਕੇ ੧੩ ਅਕਤੂਬਰ, ੨੦੧੬ ਤੱਕ ਲਾਗੂ ਰਹੇਗਾ।

Check Also

ਰੈਡ ਕਰਾਸ ਸੋਸਾਇਟੀ ਵਲੋਂ ਆਪਦਾ ਪ੍ਰਬੰਧਨ ਲਈ ਦੋ ਰੋਜਾ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦਲਵਿੰਦਰਜੀਤ ਸਿੰਘ,ਅੰਮ੍ਰਿਤਸਰ ਦੀ …

Leave a Reply