Saturday, November 7, 2026

ਚੈਕਿੰਗ ਦੌਰਾਨ ਇੱਕ ਈ.ਟੀ.ਓ ਤੇ 6 ਕਰਮਚਾਰੀ ਪਾਏ ਗਏ ਗੈਰਹਾਜ਼ਰ

ਪਠਾਨਕੋਟ, 29 ਅਗਸਤ (ਪੰਜਾਬ ਪੋਸਟ ਬਿਊਰੋ) – ਸ਼੍ਰੀ ਅਮਿਤ ਮਹਾਜਨ ਐਸ.ਡੀ.ਐਮ. ਨੇ ਅੱਜ ਸਵੇਰੇ 09:10 ‘ਤੇ ਅਚਨਚੇਤ ਆਬਕਾਰੀ ਤੇ ਕਰ ਵਿਭਾਗ ਪਠਾਨਕੋਟ ਦੇ ਦਫ਼ਤਰ ਦੀ ਚੈਕਿੰਗ ਕੀਤੀ।ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਇੱਕ ਈ.ਟੀ.ਓ. ਐਕਸਾਈਜ਼ ਅਤੇ ਵਿਭਾਗ ਦੇ 6 ਕਰਮਚਾਰੀ ਗੈਰ ਹਾਜ਼ਰ ਪਾਏ ਗਏ। ਐਸ.ਡੀ.ਐਮ. ਨੇ ਦੱਸਿਆ ਕਿ ਇੰਨ੍ਹਾਂ ਅਧਿਕਾਰੀ/ਕਰਮਚਾਰੀਆਂ ਖਿਲਾਫ਼ ਲੋੜੀਂਦੀ ਕਾਰਵਾਈ ਕਰਨ ਲਈ ਉੱਚ ਅਧਿਕਾਰੀਆਂ ਨੂੰ ਲਿਖਿਆ ਜਾ ਰਿਹਾ ਹੈ।

Check Also

ਰੈਡ ਕਰਾਸ ਸੋਸਾਇਟੀ ਵਲੋਂ ਆਪਦਾ ਪ੍ਰਬੰਧਨ ਲਈ ਦੋ ਰੋਜਾ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦਲਵਿੰਦਰਜੀਤ ਸਿੰਘ,ਅੰਮ੍ਰਿਤਸਰ ਦੀ …

Leave a Reply