ਅੰਮ੍ਰਿਤਸਰ, 30 ਅਗਸਤ (ਜਗਦੀਪ ਸਿੰਘ ਸੱਗੂ)- ਪਿਛਲੇ ਦਿਨ ਗੁਰੂ ਕੀ ਨਗਰੀ ਸ੍ਰੀ ਅੰਮ੍ਰਿਤਸਰ ਸ਼ਹਿਰ ਦੇ ਵਿਚ ਜਲਿਆਂ ਵਾਲਾ ਬਾਗ ਵਿਖੇ ਖ਼ਾਲਸਾ ਖੂਨਦਾਨ ਕਮੇਟੀ ਵੱਲੋਂ ਇੱਕ ਖੂਨ-ਦਾਨ ਕੈਂਪ ਲਗਾਇਆ।ਜਿਸ ਵਿੱਚ ਬਾਲੀਵੁੱਡ ਕਲਾਕਾਰ ਰਜ਼ਾ ਮੁਰਾਦ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਅਤੇ ਨੌਜੁਆਨਾਂ ਨੂੰ ਵੱਧ ਤੋਂ ਵੱਧ ਖੂਨਦਾਨ ਕਰਨ ਦੀ ਅਪੀਲ ਕੀਤੀ ।ਸੰਸਥਾ ਦੇ ਪ੍ਰਧਾਨ ਹਰਜੋਤ ਸਿੰਘ ਨੇ ਰਜ਼ਾ ਮੁਰਾਸਦ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਖੂਨਦਾਨ ਕੈਂਪ ਵਿਚ 70 ਯੂਨਿਟ ਖੂਨ ਇਕੱਤਰ ਕੀਤਾ ਗਿਆ ਹੈ।
Check Also
ਖਾਲਸਾ ਕਾਲਜ ਵਿਖੇ ‘ਕਲਾਕਿ੍ਰਤੀ’ ਦੋ ਰੋਜ਼ਾ ਦੀਵਾਲੀ ਪ੍ਰਦਰਸ਼ਨੀ ਲਗਾਈ ਗਈ
ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ)- ਖਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਦੋ ਰੋਜ਼ਾ …
Punjab Post Daily Online Newspaper & Print Media