Friday, September 11, 2026

ਕੌਮੀ ਖੇਡ ਦਿਵਸ ਮੋਕੇ ਮੈਡਮ ਸਵੀਟੀ ਬਾਲਾ ਦਾ ਹੋਇਆ ਸਨਮਾਨ

PPN3008201621

ਅੰਮ੍ਰਿਤਸਰ, 30 ਅਗਸਤ (ਪੰਜਾਬ ਪੋਸਟ ਬਿਊਰੋ)- ਰਾਸ਼ਟਰੀ ਖੇਡ ਹਾਕੀ ਦੇ ਅੰਤਰਰਾਸ਼ਟਰੀ ਹਾਕੀ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਹਾੜੇ ਰਾਸ਼ਟਰੀ ਖੇਡ ਦਿਵਸ ਮੋਕੇ ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਦੀ ਸਰੀਰਕ ਸਿੱਖਿਆ ਵਿਭਾਗ ਮੁੱਖੀ ਮੈਡਮ ਸਵੀਟੀ ਬਾਲਾ ਨੂੰ ਵਿਸ਼ੇਸ਼ ਤੋਰ ‘ਤੇ ਸਨਮਾਨਿਤ ਕੀਤਾ ਗਿਆ। ਸਨਮਾਨ ਦੀ ਰਸਮ ਸ਼ਹੀਦ ਭਗਤ ਸਿੰਘ ਬਾਕਸਿੰਗ ਕਲੱਬ ਰਜਿ: ਦੇ ਜਨਰਲ ਸਕੱਤਰ ਕੋਚ ਬਲਦੇਵ ਰਾਜ ਦੇਵ ਤੇ ਪ੍ਰਬੰਧਕੀ ਸਕੱਤਰ ਬਲਜਿੰਦਰ ਸਿੰਘ ਮੱਟੂ ਆਦਿ ਵਲੋਂ ਅਦਾ ਕੀਤੀ ਗਈ।ਇਸ ਮੋਕੇ ਕੋਚ ਗੁਰਜੀਤ ਸਿੰਘ, ਸਵਿਤਾ ਕੁਮਾਰੀ, ਅਰੁਣਾ ਮਹਾਜਨ, ਰਾਜਦੀਪ ਕੋਰ ਆਦਿ ਹਾਜਰ ਸਨ।

Check Also

ਪੰਜਾਬ ਸਰਕਾਰ ਵੱਲੋਂ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਲਈ 181.23 ਕਰੋੜ ਜਾਰੀ – ਵਿਧਾਇਕ ਡਾ. ਜਸਬੀਰ ਸਿੰਘ

 ਅੰਮ੍ਰਿਤਸਰ, 10 ਸਤੰਬਰ  (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ …

Leave a Reply