
ਨਵੀਂ ਦਿੱਲੀ, 24 ਮਈ (ਅੰੀਮ੍ਰਤ ਲਾਲ ਮੰਨਣ)- ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦਾ ਇਕ ਵਫਦ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੀ ਅਗਵਾਈ ‘ਚ ਭਾਜਪਾ ਆਗੂ ਵੈਂਕੱਈਆ ਨਾਇਡੂ ਨੂੰ ਪਾਰਟੀ ਦੀ ਜਿੱਤ ਤੇ ਵਧਾਈ ਦਿੰਦਾ ਹੋਇਆ ਨਾਲ ਹਨ ਸੀਨੀਅਰ ਆਗੂ ਅਵਤਾਰ ਸਿੰਘ ਹਿੱਤ, ਉਂਕਾਰ ਸਿੰਘ ਥਾਪਰ, ਕੁਲਦੀਪ ਸਿੰਘ ਭੋਗਲ, ਰਵਿੰਦਰ ਸਿੰਘ ਖੁਰਾਨਾ, ਤਨਵੰਤ ਸਿੰਘ, ਵਿਧਾਇਕ ਜਤਿੰਦਰ ਸਿੰਘ ਸ਼ੰਟੀ ਅਤੇ ਦਿੱਲੀ ਕਮੇਟੀ ਮੈਂਬਰ ਇੰਦਰਜੀਤ ਸਿੰਘ ਮੌਂਟੀ ।
Punjab Post Daily Online Newspaper & Print Media