ਜੰਡਿਆਲਾ ਗੁਰੂ, 31 ਅਗਸਤ (ਹਰਿੰਦਰ ਪਾਲ ਸਿੰਘ) – ਬੀਤੇ ਦਿਨ ਅੰਮ੍ਰਿਤਸਰ ‘ਚ ਹੋਈ ਕਰਾਟੇ ਚੈਮਪੀਅਨਸ਼ਿਪ ਵਿਚ ਗ੍ਰੇਸ ਪਬਲਿਕ ਸਕੂਲ ਨੇ ਆਪਣੀ ਸਰਦਾਰੀ ਕਾਇਮ ਰੱਖਦੇ ਹੋਏ ਜਿੱਤ ਪ੍ਰਾਪਤ ਕਰਕੇ ਆਪਣਾ ਅਤੇ ਸ਼ਹਿਰ ਦਾ ਨਾਮ ਰੌਸ਼ਨ ਕੀਤਾ।ਸਕੂਲ ਦੇ ਬੱਚਿਆਂ ਨੇ 4 ਸੋਨੇ, ਦੋ ਚਾਂਦੀ ਅਤੇ 2 ਕਾਂਸੀ ਦੇ ਤਗਮੇ ਜਿੱਤੇ।ਸਕੂਲ ਦੇ ਡਾਇਰੈਕਟਰ ਜੇ ਐਸ ਰੰਧਾਵਾ ਅਤੇ ਪ੍ਰਿੰਸੀਪਲ ਰਮਨਜੀਤ ਕੌਰ ਰੰਧਾਵਾ ਨੇ ਵਿਜੇਤਾ ਬੱਚਿਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ।
Check Also
ਡਾ. ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵੱਲੋਂ 30 ਅਗਸਤ ਨੂੰ ਲਗਾਇਆ ਜਾਵੇਗਾ ਮੁਫ਼ਤ ਮੈਗਾ ਮੈਡੀਕਲ ਕੈਂਪ
ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. …
Punjab Post Daily Online Newspaper & Print Media