ਨਵੀਂ ਦਿੱਲੀ, 31 ਅਗਸਤ (ਪੰਜਾਬ ਪੋਸਟ ਬਿਊਰੋ)- ਜੰਮੂ ਕਸ਼ਮੀਰ ਦੇ ਲੋਕਾਂ , ਖਾਸ ਕਰਕੇ ਰਾਜ ਦੇ ਬਾਹਰ ਰਹਿਣ ਵਾਲੇ ਵਿਦਿਆਰਥੀਆਂ ਦੀ ਸ਼ਕਾਇਤਾਂ ਨੂੰ ਹਲ ਕਰਨ ਸਬੰਧੀ ਗ੍ਰਹਿ ਮੰਤਰਾਲੇ ਨੇ ਡਾਕਟਰ ਸੰਜੇ ਰਾਏ ਮੀਡੀਆ ਨੂੰ ਜੰਮੂ -ਕਸ਼ਮੀਰ ਡਵੀਜਨ ਵਿੱਚ ਨੋਡਲ ਅਧਿਕਾਰੀ ਦੇ ਤੌਰ ਤੇ ਨਾਮਜ਼ਦ ਕੀਤਾ ਹੈ।ਸ਼ਿਕਾਇਤਾਂ ਦੀ ਰਿਪੋਰਟ 24 ਘੰਟੇ ਹੇਠ ਲਿਖੇ ਟੇਲੀਫੋਲ ਨੰਬਰਾਂ 01123092923,01123092885 ਉਤੇ ਕੀਤੀ ਜਾ ਸਕਦੀ ਹੈ ਅਤੇ dirmjk-mha@nic.in ਤੇ ਈ -ਮੇਲ ਰਾਹੀਂ ਵੀ ਭੇਜੀ ਜਾ ਸਕਦੀ ਹੈ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਵਿਕਲਪਿਕ ਵਿਵਾਦ ਨਿਪਟਾਰਾ ਪ੍ਰਣਾਲੀ’ ‘ਤੇ ਅੰਤਰਰਾਸ਼ਟਰੀ ਸੈਮੀਨਾਰ
ਅੰਮ੍ਰਿਤਸਰ, 8 ਅਗਸਤ (ਸੁਖਬੀਰ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ਆਧੁਨਿਕ ਕਾਨੂੰਨੀ ਯੁੱਗ …
Punjab Post Daily Online Newspaper & Print Media