Saturday, October 31, 2026

ਰੀਓ 2016 ਪੈਰਾਲਿਮਪਿਕਸ ਲਈ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦਿੱਤੀਆਂ ਸ਼ੁਭਕਾਮਨਾਵਾਂ

Modiਨਵੀਂ ਦਿੱਲੀ, 1 ਸਤੰਬਰ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 7 ਸਤੰਬਰ ਤੋਂ ਸ਼ੁਰੂ ਹੋ ਰਹੇ ਰੀਓ 2016 ਪੈਰਾਲਿਮਪਿਕਸ ਵਿਚ ਭਾਰਤ ਦੀ ਨੁਮਾਇੰਗੀ ਕਰ ਰਹੇ ਖਿਡਾਰੀਆਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।ਆਪਣੇ ਸੰਦੇਸ਼ ਵਿੱਚ  ਉਨ੍ਹਾਂ ਨੇ ਕਿਹਾ ਕਿ ਸਤੰਬਰ ਤੋਂ ਸ਼ੁਰੂ ਹੋ ਰਹੇ ਰੀਓ 2016 ਪੈਰਾਲਿਮਪਿਕਸ ਵਿਚ ਭਾਰਤ ਦੀ ਨੁਮਾਇੰਗੀ ਕਰ ਰਹੇ ਖਿਡਾਰੀਆਂ ਲਈ ਭਾਰਤ ਦੇ ਲੋਕ ਜੋਸ਼ ਨਾਲ ਭਰੇ ਹਨ।ਅਸੀਂ ਸਾਰੇ ਰੀਓ 2016 ਪੈਰਾਲਿਮਪਿਕਸ ਲਈ ਆਪਣੇ ਖਿਡਾਰੀਆਂ ਨੂੰ ਸ਼ੁਭ ਕਾਮਨਾਵਾਂ ਦਿੰਦੇ ਹਨ।ਮੈਨੂੰ ਵਿਸ਼ਵਾਸ ਹੈ ਕਿ ਸਾਡੇ ਖਿਡਾਰੀ ਆਪਣਾ ਸਰਵੋਤਮ ਯੋਗਦਾਨ ਪਾਉਣਗੇ ਅਤੇ ਸਾਨੂੰ ਉਪਲਬੱਧੀ ਉਤੇ ਮਾਣ ਹੋਵੇਗਾ ।

Check Also

ਭਾਰਤੀ ਫੌਜ ਦੇ ਮੁਖੀ ਜਨਰਲ ਸ੍ਰੀ ਉਪੇਂਦਰ ਦਿਵੇਦੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 14 ਅਪ੍ਰੈਲ (ਜਗਦੀਪ ਸਿੰਘ) – ਭਾਰਤੀ ਫੌਜ ਦੇ ਮੁਖੀ ਜਨਰਲ ਸ੍ਰੀ ਉਪੇਂਦਰ ਦਿਵੇਦੀ ਨੇ …

Leave a Reply