ਮਾਲੇਰਕੋਟਲਾ/ਸੰਦੌੜ, 2 ਸਤੰਬਰ (ਹਰਮਿੰਦਰ ਸਿੰਘ ਭੱਟ)- ਬੈਤੁਲ-ਮਾਲ ਮੁਹੱਲਾ ਕੱਚਾ ਕੋਟ ਵੱਲੋਂ 03 ਸਤੰਬਰ ਦਿਨ ਸ਼ਨੀਵਾਰ ਨੂੰ ਈਸ਼ਾ ਦੀ ਨਮਾਜ਼ ਤੋਂ ਬਾਅਦ ਕੱਚੇ ਕੋਟ ਦੀ ਮਸਜਿਦ ਵਿੱਚ ਈਦ-ਉਲ-ਅਜਹਾ (ਬੱਕਰਾ ਈਦ) ਦੀ ਮਹੱਤਤਾ ਸਬੰਧੀ ਇੱਕ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਜਿਸ ਵਿੱਚ ਹਜ਼ਰਤ ਮੋਲਾਨਾ ਮੁਫਤੀ ਫਜੈਲ-ਉਰ-ਰਹਿਮਾਨ ਹਿਲਾਲ ਉਸਮਾਨੀ ਮੈਂਬਰ ਆਲ ਇੰਡੀਆ ਮੁਸਲਿਮ ਪਰਸਨਲ ਲਾਅ ਬੋਰਡ ਬੱਕਰਾ ਈਦ ਦੀ ਮਹੱਤਤਾ ਸਬੰਧੀ ਅਪਣੇ ਵਿਚਾਰ ਪੇਸ਼ ਕਰਨਗੇ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media