Friday, October 9, 2026

 ਰਾਸ਼ਟਪਤੀ ਵਲੋਂ ਡਾਕਟਰ ਸਰਵਪੱਲੀ ਰਾਧਾ ਕ੍ਰਿਸ਼ਨਨ ਨੂੰ ਜਨਮ ਦਿਵਸ ‘ਤੇ ਸ਼ਰਧਾ ਦੇ ਫੁੱਲ ਭੇਂਟ

ਨਵੀਂ ਦਿੱਲੀ, 5 ਸਤੰਬਰ (ਪੰਜਾਬ ਪੋਸਟ ਬਿਊਰੋ)- ਰਾਸ਼ਟਰਪਤੀ ਸ਼੍ਰੀ ਪ੍ਰਣਬ ਮੁਖਰਜੀ ਨੇ ਅੱਜ ਰਾਸ਼ਟਰਪਤੀ ਭਵਨ ਵਿਚ ਭਾਰਤ ਦੇ ਸਾਬਕਾ ਰਾਸ਼ਟਰਪਤੀ ਡਾਕਟਰ ਸਰਵਪੱਲੀ ਰਾਧਾ ਕ੍ਰਿਸ਼ਨਨ ਨੂੰ ਉਨ੍ਹਾਂ ਦੇ ਜਨਮ ਵਰ੍ਹੇ ਗੰਢ ਮੌਕੇ ਤੇ ਫੁੱਲ ਭੇਂਟ ਕੀਤੇ।ਰਾਸ਼ਟਰਪਤੀ, ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਰਾਸ਼ਟਰਪਤੀ ਭਵਨ ਦੇ ਦਰਬਾਰ ਹਾਲ ਵਿੱਚ ਡਾਕਟਰ ਸਰਵਪੱਲੀ ਰਾਧਾ ਕ੍ਰਿਸ਼ਨਨ ਦੀ ਇੱਕ ਤਸਵੀਰ ਦੇ ਸਾਹਮਣੇ ਫੁੱਲ ਭੇਂਟ ਕੀਤੇ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply