Friday, September 4, 2026

ਸ਼ਮਸ਼ੇਰ ਸ਼ੇਰਾ ਅੰਮ੍ਰਿਤਸਰ ਟਰਾਂਸਪੋਰਟ ਯੂਨੀਅਨ ਵਿੰਗ ਦਾ ਪ੍ਰਧਾਨ ਬਨਣ ‘ਤੇ ਸਨਮਾਨਿਤ

PPN0509201616

ਅੰਮ੍ਰਿਤਸਰ, 5 ਸਤੰਬਰ (ਪੰਜਾਬ ਪੋਸਟ ਬਿਊਰੋ)- ਸ਼੍ਰੌਮਣੀ ਅਕਾਲੀ ਦਲ ਵੱਲੋਂ ਸ਼ਮਸ਼ੇਰ ਸਿੰਘ ਸ਼ੇਰਾ ਨੂੰ ਅੰਮ੍ਰਿਤਸਰ ਟਰਾਂਸਪੋਰਟ ਯੂਨੀਅਨ ਵਿੰਗ ਦਾ ਪ੍ਰਧਾਨ ਬਨਾਉਣ ਅਤੇ ਇਕਬਾਲ ਸਿੰਘ ਸੰਧੂ ਨੂੰ ਯੂਥ ਅਕਾਲੀ ਦਲ ਦਾ ਕੌਰ ਕਮੇਟੀ ਦਾ ਮੈਂਬਰ ਬਨਣ ‘ਤੇ ਸ਼੍ਰੌਮਣੀ ਇਸਤਰੀ ਵਿੰਗ ਦੀ ਜਿਲ੍ਹਾ ਪ੍ਰਧਾਨ ਬੀਬੀ ਰਾਜਵਿੰਦਰ ਕੌਰ ਰਾਜ ਵੱਲੋਂ ਸਨਮਾਨਿਤ ਕੀਤਾ ਗਿਆ।ਇਸ ਸ਼ਭ ਮੌਕੇ ਤੇ ਮੁੱਖ ਮਹਿਮਾਨ ਸ਼੍ਰੌਮਣੀ ਅਕਾਲੀ ਦਲ ਜੱਥਾ ਸ਼ਹਿਰੀ ਦੇ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ ਉਚੇਚੇ ਤੋਰ ਤੇ ਪਹੁੰਚੇ।ਇਸ ਮੌਕੇ ਅਜੇਬੀਰ ਸਿੰਘ ਰੰਧਾਵਾ, ਮਨਿੰਦਰ ਕੌਰ, ਗਿਆਨ ਕੌਰ, ਬਲਜਿੰਦਰ ਕੌਰ, ਕਮਲੇਸ਼ ਕੌਰ, ਮਨਦੀਪ ਕੌਰ, ਪਰਵਿੰਦਰ ਕੌਰ, ਅਮਰਜੀਤ ਕੌਰ, ਜਤਿੰਦਰ ਕੌਰ, ਇੰਦਰਜੀਤ ਕੌਰ, ਆਸ਼ੂ, ਰਾਜ ਕੌਰ, ਰੀਟਾ, ਪ੍ਰਿਆ, ਰੀਤੂ, ਤੇਜਿੰਦਰ ਕੌਰ, ਸਿਮਰਨ, ਕੁਲਦੀਪ ਕੌਰ, ਸਰਬਜੀਤ ਕੌਰ, ਜਤਿੰਦਰ ਕੌਰ, ਬਲਜੀਤ ਸਿੰਘ, ਗੁਰਮੀਤ ਕੌਰ, ਗੁਰਮੀਤ ਸਿੰਘ ਔਲਖ, ਬਲਦੇਵ ਸਿੰਘ, ਗੁਰਜੀਤ ਕੌਰ, ਪਰਮਜੀਤ ਕੌਰ, ਰਜਵੰਤ ਕੌਰ, ਕੁਲਦੀਪ ਕੌਰ ਔਲਖ, ਇੰਦਰਬੀਰ ਕੌਰ ਆਦਿ ਹਾਜਰ ਸਨ।

Check Also

ਜਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਲਾਗੂ ਕਰਨ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ- ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 2 ਸਤੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਦੇ ਸਮੂਹ ਪਿੰਡਾਂ ਨੂੰ ਸਾਫ਼-ਸੁਥਰਾ, ਸਵੱਛ ਅਤੇ …

Leave a Reply