
ਬਠਿੰਡਾ, 13 ਸਤੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਵਿਚ ਸਮਾਜ ਭਲਾਈ ਲਈ ਕੰਮ ਕਰ ਰਹੀ ਸੰਸਥਾ ‘ਸਰਬੱਤ ਦਾ ਭਲਾ’ ਬਠਿੰਡਾ ਇਕਾਈ ਵਲੋਂ ਟਰਸੱਟ ਮੈਨੇਜਿੰਗ ਡਾਇਟੈਕਟਰ ਡਾਕਟਰ ਐਸ ਪੀ ਸਿੰਘ ਉਬਰਾਏ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਲੋਂ ਵਿਸ਼ੇਸ਼ ਮਾਇਕ ਸਹਾਇਤਾ ਗਰੀਬ ਪਰਿਵਾਰਾਂ ਨੂੰ ਮਾਸਿਕ ਪੈਨਸ਼ਨ ਅਤੇ ਅੰਗਹੀਣਾਂ ਨੂੰ ਇਕਾਈ ਵਲੋ ਇਸ ਮਹੀਨੇ ਦੀ ਮਾਇਕ ਸਹਾਇਤਾ ਦਾ ਚੈਂਕ ਦਿੱਤਾ ਗਿਆ।ਇਕਾਈ ਮੈਂਬਰਾਂ ਲਛਮਣ ਸਿੰਘ, ਐਚ.ਪੀ.ਸਿੰਘ ਧਵਨ, ਕਰਤਾਰ ਸਿੰਘ ਜੱਜ ਆਦਿ ਤੋਂ ਇਲਾਵਾ ਹੋਰ ਵੀ ਅਹੁਦੇਦਾਰ ਅਤੇ ਮੈਂਬਰ ਹਾਜ਼ਰ ਸਨ।
Check Also
ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …
Punjab Post Daily Online Newspaper & Print Media