
ਅਲਗੋਂ ਕੋਠੀ, 16 ਸਤੰਬਰ (ਹਰਦਿਆਲ ਸਿੰਘ ਭੈਣੀ, ਦਲਜਿੰਦਰ ਸਿੰਘ ਅਮਰਕੋਟ) – ਹਲਕਾ ਖੇਮਕਰਨ ਵਿਧਾਇਕ ਪੋ੍ਰ: ਵਿਰਸਾ ਸਿੰਘ ਵਲਟੋਹਾ ਪਿੰਡਾਂ ਦੇ ਵਿਕਾਸ ਲਈ ਯਤਨਸ਼ੀਲ ਹਨ ਤੇ ਹਲਕੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾ ਰਹੇ ਹਨ।ਇਨਾਂ ਵਿਚਾਰਾਂ ਦਾ ਪ੍ਰਗਟਾਵਾ ਆਈ.ਟੀ.ਵਿੰਗ ਹਲਕਾ ਖੇਮਕਰਨ ਦੇ ਮੀਤ ਪ੍ਰਧਾਨ ਗੁਰਸ਼ਰਨ ਸਿੰਘ ਥੇਹ ਨੋਸ਼ਿਹਰਾ ਅਤੇ ਸਰਕਲ ਖਾਲੜਾ ਦੇ ਪ੍ਰਧਾਨ ਗੁਰਲਾਲ ਸਿੰਘ ਸਿੱਧਵਾਂ ਨੇ ਸਾਂਝੇ ਤੋਰ ਤੇ ਕੀਤਾ।ਉਨਾਂ ਕਿਹਾ ਕਿ ਪੋ੍ਰ. ਵਲਟੋਹਾ ਵਲੋਂ ਪਾਰਟੀ ‘ਚ ਹਰੇਕ ਵਰਕਰ ਨੂੰ ਮਾਨ ਸਨਮਾਨ ਦਿੱਤਾ ਜਾ ਰਿਹਾ ਹੈ।ਉਨਾਂ ਕਿਹਾ ਕਿ ਅਕਾਲੀ ਦਲ ਪੰਜਾਬ ‘ਚ ਵਿਕਾਸ ਕਾਰਜਾਂ ਵੱਲ ਵਿਸ਼ੇਸ ਤੋਰ ‘ਤੇ ਧਿਆਨ ਦੇ ਰਹੀ ਹੈ ਅਤੇ ਕਰਵਾਏ ਵਿਕਾਸ ਕਾਰਜਾਂ ਸਦਕਾ 2017 ਦੀਆਂ ਵਿਧਾਨ ਸਭਾ ਚੋਣਾ ‘ਚ ਅਕਾਲੀ ਭਾਜਪਾ ਸਰਕਾਰ ਲਗਾਤਾਰ ਤੀਸਰੀ ਵਾਰ ਜਿੱਤ ਪ੍ਰਾਪਤ ਕਰਕੇ ਸਰਕਾਰ ਬਣਾ ਕੇ ਇਤਿਹਾਸ ਸਿਰਜੇਗੀ।
Check Also
ਐਡਵੋਕੇਟ ਧਾਮੀ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ
ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …
Punjab Post Daily Online Newspaper & Print Media