Tuesday, August 11, 2026

ਬੀਬੀ ਕੌਲਾਂ ਜੀ ਸੀਨੀ: ਸੈਕੰਡਰੀ ਸਕੂਲ ਦੀ ਅਧਿਆਪਕਾ ਸਹੋਦਿਆ ਸਕੂਲ ਕੰਪਲੈਕਸ ਵੱਲੋਂ ਸਨਮਾਨਿਤ

ppn1609201610
ਅੰਮ੍ਰਿਤਸਰ, 17 ਸਤੰਬਰ (ਪ੍ਰੀਤਮ ਸਿੰਘ)- ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਜੀ ਦੀ ਸਰਪ੍ਰਸਤੀ ਹੇਠ ਚੱਲ ਰਹੇ ਬੀਬੀ ਕੌਲਾਂ ਜੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਨੇੜੇ ਗੁਰਦੁਆਰਾ ਟਾਹਲਾ ਸਾਹਿਬ ਤਰਨ ਤਾਰਨ ਰੋਡ ਦੇ ਸੀਨੀਅਰ ਕੋਰਡੀਨੇਟਰ ਸ੍ਰੀਮਤੀ ਮਨਪ੍ਰੀਤ ਕੌਰ ਨੂੰ ਸਹੋਦਿਆ ਸਕੂਲ ਕੰਪਲੇਕਸ ਵੱਲੋਂ ਟੀਚਰ ਡੇਅ ਦੇ ਮੌਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਭਾਈ ਗੁਰਇਕਬਾਲ ਸਿੰਘ, ਰਜਿੰਦਰ ਸਿੰਘ (ਐਮ.ਡੀ), ਪ੍ਰਿੰਸੀਪਲ ਜਗਜੀਤ ਕੌਰ, ਚੀਫ ਐਡਵਾਈਜ਼ਰ ਭੁਪਿੰਦਰ ਸਿੰਘ ਗਰਚਾ ਅਤੇ ਟਰੱਸਟੀ ਮੈਂਬਰ ਟਹਿਲਇੰਦਰ ਸਿੰਘ ਨੇ ਐਵਾਰਡ ਹਾਸਿਲ ਕਰਨ ਵਾਲੇ ਅਧਿਆਪਕ ਨੂੰ ਵਧਾਈ ਦਿੱਤੀ ।

Check Also

ਰੈਡ ਕਰਾਸ ਸੁਸਾਇਟੀ ਨੇ ਮਹਿਲਾਵਾਂ ਨੂੰ ਸੈਨੇਟਰੀ ਨੈਪਕਿਨ ਵੰਡੇ ਅਤੇ ਮਾਹਵਾਰੀ ਸਫ਼ਾਈ ਬਾਰੇ ਕੀਤਾ ਜਾਗਰੂਕ

ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਇਸਤਰੀਆਂ ਨੂੰ ਮਾਹਵਾਰੀ ਦੌਰਾਨ ਸਾਫ਼-ਸਫ਼ਾਈ ਪ੍ਰਤੀ ਜਾਗਰੂਕ ਕਰਨ ਅਤੇ …

Leave a Reply