Wednesday, November 4, 2026

ਪੀ.ਐਮ ਇੰਡੀਆ ਵੈਬਸਾਈਟ ਪੰਜਾਬੀ ਵਿੱਚ ਵੀ ਸ਼ੁਰੂ

ਨਵੀਂ ਦਿੱਲੀ, 19 ਸਤੰਬਰ (ਪੰਜਾਬ ਪੋਸਟ ਬਿਊਰੋ) – ਭਾਰਤ ਦੇ ਪ੍ਰਧਾਨ ਮੰਤਰੀ ਦੇ ਸਰਕਾਰੀ ਵੈੱਬਸਾਈਟ ਦਾ ਪੰਜਾਬੀ ਰੂਪਾਂਤਰ ਸ਼ੁਰੂ ਕਰ ਦਿੱਤਾ ਗਿਆ ਹੈ। ਲੋਕ ਹੁਣ ਪ੍ਰਧਾਨ ਮੰਤਰੀ ਦੇ ਵੈੱਬਸਾਈਟ ਨੂੰ ਪੰਜਾਬੀ ਭਾਸ਼ਾ ਵਿੱਚ ਯੂ.ਆਰ.ਐੱਲ www.pmindia.gov.in/pa  ‘ਤੇ ਦੇਖ ਸਕਦੇ ਹਨ। ਪ੍ਰਧਾਨ ਮੰਤਰੀ ਵੈੱਬਸਾਈਟ ਜਿਸ ਦੀ ਸ਼ੁਰੂਆਤ ਪਹਿਲਾਂ ਅੰਗਰੇਜੀ ਅਤੇ ਹਿੰਦੀ ਵਿੱਚ ਕੀਤੀ ਗਈ ਸੀ, ਹੁਣ 9 ਖੇਤਰੀ ਭਾਸ਼ਾਵਾਂ ਪੰਜਾਬੀ, ਬੰਗਾਲੀ, ਗੁਜਰਾਤੀ, ਕੰਨੜ, ਮਲਿਆਲਮ, ਮਰਾਠੀ,ਉੜੀਆ, ਤਮਿਲ ਅਤੇ ਤੇਲਗੂ ਵਿੱਚ ਵੀ ਉਪਲੱਬਧ ਹੈ।

Check Also

ਭਾਰਤੀ ਫੌਜ ਦੇ ਮੁਖੀ ਜਨਰਲ ਸ੍ਰੀ ਉਪੇਂਦਰ ਦਿਵੇਦੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 14 ਅਪ੍ਰੈਲ (ਜਗਦੀਪ ਸਿੰਘ) – ਭਾਰਤੀ ਫੌਜ ਦੇ ਮੁਖੀ ਜਨਰਲ ਸ੍ਰੀ ਉਪੇਂਦਰ ਦਿਵੇਦੀ ਨੇ …

Leave a Reply