Monday, July 20, 2026

ਦਿਲਬਾਗ ਸਿੰਘ ਨੂੰ ਭਰਪੂਰ ਸ਼ਰਧਾਂਜਲੀਆਂ ਭੇਂਟ ਕੀਤੀਆਂ ਗਈਆਂ

ppn2209201610
ppn2209201611ਅਲਗੋਕੋਠੀ/ਅਮਰਕੋਟ, 22 ਸਤੰਬਰ (ਹਰਦਿਆਲ ਸਿੰਘ ਭੈਣੀ / ਦਲਜਿੰਦਰ ਸਿੰਘ) – ਸਰਪੰਚ ਬਲਜਿੰਦਰ ਸਿੰਘ ਛੰਨਾ ਦੇ ਭਰਾ ਦਿਲਬਾਗ ਸਿੰਘ ਜੋ ਬੀਤੇ ਦਿਨੀ ਅਕਾਲ ਚਲਾਣਾ ਕਰ ਕਰਕੇ ਗੁਰੂ ਚਰਨਾ ਵਿੱਚ ਜਾ ਬਿਰਾਜੇ ਸਨ। ਉਨਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ਼੍ਰੀ ਅਖੰਡ ਪਾਠ ਸਾਹਿਬ ਦਾ ਭੋਗ ਉਨਾਂ ਦੇ ਗ੍ਰਹਿ ਪਿੰਡ ਛੰਨਾ ਵਿਖੇ ਪਾਇਆ ਗਿਆ। ਇਸ ਮੋਕੇ ਰਾਗੀ ਜਥਾ ਭਾਈ ਪ੍ਰਤਾਪ ਸਿੰਘ ਛੰਨਾ ਵੱਲੋਂ ਵੈਰਾਗਮਈ ਕੀਰਤਨ ਕੀਤਾ ਗਿਆ ਅਤੇ ਹਰਿਮੰਦਰ ਸਾਹਿਬ ਦੇ ਹੈਡ ਗ੍ਰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਵੱਲੋਂ ਕਥਾ ਕੀਤੀ ਗਈ। ਦਿਲਬਾਗ ਸਿੰਘ ਜੀ ਦੇ ਸ਼ਰਧਾਂਜਲੀ ਸਮਾਗਮ ਵਿਚ ਪਹੁੰਚੇ ਹਲਕਾ ਵਿਧਾਇਕ ਪੋ੍ਰ: ਵਿਰਸਾ ਸਿੰਘ ਵਲਟੋਹਾ, ਚੈਅਰਮੈਨ ਸੁਖਵਿੰਦਰ ਸਿੰਘ ਸੁੱਖ, ਚੈਅਰਮੈਨ ਬਚਿਤੱਰ ਸਿੰਘ ਚੂੰਘ, ਚੈਅਰਮੈਨ ਜਰਨੈਲ ਸਿੰਘ ਅਲਗੋਕੋਠੀ, ਰਜਿੰਦਰ ਸਿੰਘ ਸਰਪੰਚ ਵਾੜਾ ਸ਼ੇਰ ਸਿੰਘ ਬਲਕਾਰ ਸਿੰਘ ਐਮ.ਸੀ ਲੁਧਿਆਣਾ, ਐਸ.ਡੀ.ਓ ਰਵਿੰਦਰ ਸਿੰਘ, ਬਲਾਕ ਪ੍ਰਧਾਨ ਮਹਿਲ ਸਿੰਘ ਪੰਜਾਬ ਸਿੰਘ, ਬਾਬਾ ਹਰਭਜਨ ਸਿੰਘ ਮਾੜੀ ਕੰਬੋਕੇ ਬਾਉਲੀ ਸਾਹਿਬ, ਬਾਬਾ ਜੋਗਾ ਸਿੰਘ, ਸਰਪੰਚ ਗੁਰਮੇਜ ਸਿੰਘ ਥੇਹ ਸਰਹਾਲੀ, ਪ੍ਰਿਸ਼ੀਪਲ ਪਰਮਜੀਤ ਸਿੰਘ, ਸੁਖਦੀਪ ਸਿੰਘ, ਲੱਖਾ ਸਿੰਘ ਨਾਰਲੀ ਆਦਿ ਵੱਖ ਵੱਖ ਆਗੂਆਂ ਨੇ ਦਿਲਬਾਗ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਕਿਹਾ ਕਿ ਉਹਨਾਂ ਦੇ ਤੁਰ ਜਾਣ ਨਾਲ ਪਰਿਵਾਰ ਨੁੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ । ਇਸ ਮੋਕੇ ਸਰਪੰਚ ਮਨਜੀਤ ਸਿੰਘ ਅਲਗੋਕੋਠੀ ,ਬਾਉ ਰਾਮ  ਅਲਗੋਕੋਠੀ, ਚਾਨਣ ਸਿੰਘ, ਹਰਪ੍ਰੀਤ ਸਿੰਘ, ਜਗਮੀਤ ਸਿੰਘ, ਰਣਜੀਤ ਸਿੰਘ, ਅਗਰੇਜ ਸਿੰਘ, ਦਿਲਪ੍ਰੀਤ ਸਿੰਘ, ਸੁਖਵੰਤ ਸਿੰਘ, ਜਗਬੀਰ ਸਿੰਘ, ਗੁਰਜੀਤ ਸਿੰਘ ਅਲਗੋ, ਸ਼ਿਦਰਪਾਲ ਸਿੰਘ ਵਲਟੋਹਾ, ਬਲਦੇਵ ਸਿੰਘ ਵਲਟੋਹਾ ਪੀਏ ਸਰਜੀਤ ਸਿੰਘ ਵਲਟੋਹਾ,ਸਰਪੰਚ ਕਪੂਰ ਸਿੰਘ, ਸਰਪੰਚ ਚਰਨਜੀਤ ਸਿੰਘ, ਸਰਪੰਚ ਗੁਰਮੇਜ ਸਿੰਘ ਆਦਿ ਹਾਜਰ ਸਨ।

Check Also

ਕੈਬਨਿਟ ਮੰਤਰੀ ਈ.ਟੀ.ਓ ਵਲੋਂ ਨਗਰ ਸੁਧਾਰ ਟਰੱਸਟ ਦੇ ਨਵ-ਨਿਯੁੱਕਤ ਚੇਅਰਮੈਨ ਸਰਬਜੋਤ ਸਿੰਘ ਧੰਜ਼ਲ ਨੂੰ ਵਧਾਈ

ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) –  ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪੰਜਾਬ ਸਰਕਾਰ …

Leave a Reply