ਅੰਮ੍ਰਿਤਸਰ, 25 ਸਤੰਬਰ (ਜਗਦੀਪ ਸਿੰਘ ਸੱਗੂ) ਸਥਾਨਕ ਤਰਨ ਤਾਰਨ ਰੋਡ ਸਥਿਤ ਪੁਲਿਸ ਚੌਂਕੀ ਕੋਟ ਮਿੱਤ ਸਿੰਘ ਵਿਖੇ ਮੁੱਖ ਮੁਨਸ਼ੀ ਦਾ ਚਾਰਜ ਸੰਭਾਲਦੇ ਹੋਏ ਕੁਲਦੀਪ ਸਿੰਘ ਇਸ ਮੌਕੇ ਚੌਕੀ ਇੰਚਾਰਜ਼ ਸਬ ਇੰਸਪੈਕਟਰ ਮੇਜਰ ਸਿੰਘ ਸਮੇਤ ਹੌਲਦਾਰ ਹਰਦੀਪ ਸਿੰਘ, ਕਿਸ਼ਨ ਸਿੰਘ, ਜੋਗਿੰਦਰ ਸਿੰਘ, ਤਰਸੇਮ ਸਿੰਘ ਮੱਲ੍ਹੀ ਆਦਿ ਵੀ ਮੌਜੂਦ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media