Wednesday, September 30, 2026

ਅੰਮ੍ਰਿਤਸਰ ਦੇ ਦਰਸ਼ਨਾਂ ਲਈ ਬੱਸ ਰਵਾਨਾ

ppn2609201607
ਸੰਦੌੜ, 26 ਸਤੰਬਰ (ਹਰਮਿੰਦਰ ਸਿੰਘ ਭੱਟ)- ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਧਾਰਮਿਕ ਸਥਾਨਾਂ ਦੀ ਕਰਵਾਈ ਜਾ ਰਹੀ ਤੀਰਥ ਯਾਤਰਾ ਤਹਿਤ ਅੱਜ ਨਜਦੀਕੀ ਪਿੰਡ ਫਰਵਾਲੀ ਅਤੇ ਪਿੰਡ ਕਲਿਆਣ ਤੋਂ ਸੰਗਤਾਂ ਨਾਲ ਭਰੀ ਬੱਸ ਦਰਬਾਰ ਸਾਹਿਬ ਅੰਮ੍ਰਿਤਸਰ ਲਈ ਰਵਾਨਾ ਹੋਈ।ਇਸ ਮੋਕੇ ਰਣਜੀਤ ਸਿੰਘ ਮੁਨੀਮ,ਕੇਸਰ ਸਿੰਘ,ਸਾਬਕਾ ਸਰਪੰਚ ਸੁਖਦੇਵ ਸਿੰਘ ਕੁਲਆਣ ,ਸਾਬਕਾ ਸਰਪੰਚ ਨਿਸਾਨ ਸਿੰਘ ਕਲਿਆਣ ਸਾਂਝੇ ਰੂਪ ਵਿੱਚ ਨੇ ਕਿਹਾ ਕਿ ਸਰਕਾਰ ਦਾ ਇਹ ਉਪਰਾਲਾ ਬੇਹੱਦ ਸਲਾਘਾਯੋਗ ਹੈ।ਅੰਮ੍ਰਿਤਸਰ ਲਈ ਤੀਰਥ ਯਾਤਰਾ ਤੇ ਰਵਾਨਾ ਹੋਣ ਸਮੇਂ ਟਹਿਲ ਸਿੰਘ ਫਰਵਾਲੀ, ਸੁਖਦੇਵ ਸਿੰਘ, ਬਾਬੂ ਸਿੰਘ, ਕਾਕਾ ਸਿੰਘ, ਗੁਰਿੰਦਰ ਸਿੰਘ, ਅਰਸਦੀਪ ਸਿੰਘ, ਸੂਬੇਦਾਰ ਅਜਮੇਰ ਸਿੰਘ, ਸੂਬੇਦਾਰ ਗੁਰਬਖਸ ਸਿੰਘ, ਦੇਵ ਸਿੰਘ, ਜੱਗਾ ਸਿੰਘ ਮਿਸਤਰੀ, ਜੀਤ ਸਿੰਘ, ਸੁਰਜੀਤ ਸਿੰਘ, ਦਰਸ਼ਨ ਸਿੰਘ, ਭੋਲਾ ਸਿੰਘ  ਅਤੇ ਅੋਰਤਾਂ ਆਦਿ ਮੋਜੂਦ ਸਨ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply