Saturday, August 22, 2026

ਕਾਵਿ ਪੁਸਤਕ ‘ਫਰਿਆਦੀ ਦਿਲ’ ਦਾ ਰਿਲੀਜ਼ ਸਮਾਗਮ 1 ਅਕਤੂਬਰ ਨੂੰ

Dharwinder Aaulakh

ਅੰਮ੍ਰਿਤਸਰ, 28 ਸਤੰਬਰ (ਦੀਪ ਦਵਿੰਦਰ ਸਿੰਘ)- ਪੰਜਾਬੀ ਸਾਹਿਤ ਸਭਾ ਚੋਗਾਵਾਂ ਰਜਿ: ਵਲੋਂ ਸ਼ਾਇਰ ਲਖਬੀਰ ਸਿੰਘ ਕੋਹਾਲੀ ਦੀ ਦੂਸਰੀ ਕਾਵਿ ਪੁਸਤਕ ‘ਫਰਿਆਦੀ ਦਿਲ’ ਦਾ ਰਿਲੀਜ਼ ਸਮਾਗਮ 1 ਅਕਤੂਬਰ ਦਿਨ ਸ਼ਨੀਵਾਰ ਨੂੰ ਸ਼ਾਮ 3.00 ਤੋਂ 5.00 ਵਜੇ ਤੱਕ ਸਰਦਾਰ ਨਾਨਕ ਸਿੰਘ ਸੈਮੀਨਾਰ ਹਾਲ ਵਿਰਸਾ ਵਿਹਾਰ ਅੰਮ੍ਰਿਤਸਰ ਵਿਖੇ ਹੋਵੇਗਾ। ਇਸ ਦੀ ਜਾਣਕਾਰੀ ਦਿੰਦਿਆਂ ਸਭਾ ਦੇ ਪ੍ਰਧਾਨ ਧਰਵਿੰਦਰ ਸਿੰਘ ਔਲਖ ਤੇ ਜਨਰਲ ਸਕੱਤਰ ਪ੍ਰਿੰਸੀ: ਗੁਰਬਾਜ ਸਿੰਘ ਤੋਲਾ ਨੰਗਲ ਨੇ ਦੱਸਿਆ ਕਿ ਉਘੇ ਵਿਦਵਾਨ ਡਾ. ਸੁਖਦੇਵ ਸਿੰਘ ਖਾਹਰਾ, ਡਾ. ਦਰਿਆ, ਡਾ. ਸਾਹਿਬ ਸਿੰਘ, ਡਾ. ਭੁਪਿੰਦਰ ਸਿੰਘ ਮੱਟੂ, ਮਹਾਂਬੀਰ ਸਿੰਘ ਗਿੱਲ, ਸ਼ਾਇਰਾ ਕਮਲ ਆਦਿ ਕਾਵਿ ਪੁਸਤਕ ਬਾਰੇ ਵਿਚਾਰ ਚਰਚਾ ਕਰਨਗੇ।

Check Also

ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ

ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …

Leave a Reply