Wednesday, October 14, 2026

ਸ਼ੋ੍ਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ – ਬੇਦੀ

ਅੰਮ੍ਰਿਤਸਰ, 28 ਸਤੰਬਰ (ਗੁਰਪ੍ਰੀਤ ਸਿੰਘ)- ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਇਕੱਤਰਤਾ 29 ਸਤੰਬਰ ਨੂੰ ਗੁਰਦੁਆਰਾ ਪਾਤਸ਼ਾਹੀ ਛੇਵੀਂ ਅਤੇ ਦਸਵੀਂ, ਦੇਗਸਰ, ਪਿੰਡ ਕਟਾਣਾ ਸਾਹਿਬ ਜ਼ਿਲ੍ਹਾ ਲੁਧਿਆਣਾ ਦੇ ਇਕੱਤਰਤਾ ਹਾਲ ਵਿਖੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੀ ਪ੍ਰਧਾਨਗੀ ‘ਚ ਸਵੇਰੇ 11 ਵਜੇ ਹੋਵੇਗੀ ਹੋਵੇਗੀ।ਸ਼ੋ੍ਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਇਕੱਤਰਤਾ ਵਿੱਚ ਸ਼ੋ੍ਰਮਣੀ ਕਮੇਟੀ ਦੇ ਗੁਰਦੁਆਰਾ ਸਾਹਿਬਾਨ, ਸੈਕਸ਼ਨ-85, 87, ਟਰੱਸਟ, ਅਮਲਾ ਅਤੇ ਵਿਦਿਅਕ ਅਦਾਰਿਆਂ ਨਾਲ ਸਬੰਧਿਤ ਮਾਮਲੇ ਵਿਚਾਰੇ ਜਾਣਗੇ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …

Leave a Reply