Tuesday, September 29, 2026

ਸੁਸਾਇਟੀ ਵਲੋਂ ਧਾਰਮਿਕ ਸਮਾਗਮ ਆਯੋਜਿਤ

ppn0110201601ਬਠਿੰਡਾ, 1 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੀ ਨਿਰੋਲ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਜੋ ਕਿ ਹਰ ਐਤਵਾਰ ਦੀ ਐਤਵਾਰ ਘਰ ਘਰ ”ਆਪੁ ਜਪਹੁ ਅਵਰਾ ਨਾਮੁ ਜਪਾਵਹੁ” ਦੇ ਮਹਾਂ ਵਾਕ ਅਨੁਸਾਰ ਹਫ਼ਤਾਵਾਰੀ ਸਮਾਗਮ ਕਰਵਾਉਂਦੀ ਹੈ ਵਲੋਂ ਦਿਨ ਸ਼ਨੀਚਰਵਾਰ ਹਿੰਦੂ ਪਰਿਵਾਰ ਵਲੋਂ ਆਪਣੀ ਕੱਪੜਿਆਂ ਦੀ ਦੁਕਾਨ ‘ਤੇ ਮਿੰਨੀ ਸੈਕਟਰੀਏਟ ਰੋਡ, ਗਲੀ ਨੰ: 3 ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ ਬਾਣੀਆਂ, ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਕੀਤਾ ਗਿਆ। ਸੁਸਾਇਟੀ ਦੀ ਰੀਤ ਮੁਤਾਬਕ ਗ੍ਰਹਿ ਵਾਸੀ  ਪਰਿਵਾਰ ਨੂੰ ਸਨਮਾਨ ਚਿੰਨ੍ਹ ਸੁਸਾਇਟੀ ਮੈਂਬਰਾਂ  ਵਲੋਂ  ਸਨਮਾਨਤ ਕੀਤਾ ਗਿਆ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply