
ਚੌਂਕ ਮਹਿਤਾ, 4 ਅਕਤੂਬਰ (ਜੋਗਿੰਦਰ ਸਿੰਘ ਮਾਣਾ)- ਬੀਤੀ ਦਿਨੀ ਸੰਖੇਪ ਜਿਹੀ ਬਿਮਾਰੀ ਨਾਲ ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਘਰ ਵਿੱਚ ਜਾ ਬਿਰਾਜੇ ਬਾਬਾ ਅਜੀਤ ਸਿੰਘ ਕਾਰ ਸੇਵਾ ਨਮਿਤ ਭੋਗ ਅੱਜ 4 ਅਕਤੂਬਰ ਦਿਨ ਮੰਗਲਵਾਰ 12 ਤੋ 1 ਵਜੇ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਚੰਨਣਕੇ ਵਿਖੇ ਪਏਗਾ। ਬਾਬਾ ਅਜੀਤ ਸਿੰਘ ਨੇ ਸਾਰੀ ਉਮਰ ਗੁਰੂ ਘਰਾਂ ਦੀ ਨਿਸ਼ਕਾਮ ਸੇਵਾ ਕੀਤੀ। ਜਿਨਾਂ ਦੇ ਅਕਾਲ ਚਲਾਣਾ ਕਰ ਜਾਣ ‘ਤੇ ਧਾਰਮਿਕ ਜਥੇਬੰਦੀਆਂ, ਕਾਰ ਸੇਵਾ ਵਾਲੇ ਮਹਾਂਪੁਰਸ਼ਾਂ ਤੇ ਇਲਾਕੇ ਦੀ ਸਮੁਹ ਸੰਗਤ ਵਲੋਂ ਭਾਰੀ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।
Check Also
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚੇ ਤੇ ਪੁਲਿਸ ਵਿਭਾਗ ਵਿੱਚਕਾਰ ਅਹਿਮ ਰਿਵਿਊ ਮੀਟਿੰਗ
ਅੰਮ੍ਰਿਤਸਰ, 26 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁਧ” ਮੁਹਿੰਮ ਤਹਿਤ ਨਸ਼ਾ …
Punjab Post Daily Online Newspaper & Print Media