Wednesday, July 29, 2026

ਵਿਸ਼ਵ ਵਾਤਾਵਰਣ ਦਿਵਸ ਮਨਾਇਆ

PPN2851405

ਫਾਜਿਲਕਾ: 28 ਮਈ (ਵਿਨੀਤ ਅਰੋੜਾ): ਸਰਕਾਰੀ ਹਾਈ ਸਕੂਲ ਹੀਰਾਂਵਾਲੀ ਵਿੱਚ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ ਜਿਸ ਵਿੱਚ ਸਕੂਲ ਦੀ ਮੁੱਖ ਅਧਿਆਪਿਕਾ ਸ਼੍ਰੀਮਤੀ ਮੀਰਾ ਨਰੂਲਾ ਨੇ ਬੱਚਿਆਂ ਨੂੰ ਵਾਤਾਵਰਣ ਦੀ ਦੇਖਭਾਲ ਬਾਰੇ ਜਾਣਕਾਰੀ ਦਿੱਤੀ ਅਤੇ ਬੱਚਿਆਂ ਨੂੰ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ ।ਇਸ ਮੌਕੇ ਸੱਤਵੀਂ ਜਮਾਤ ਦੀ ਵਿਦਿਆਰਥਣ ਸੁਮਿਤਰਾ ਨੇ ਆਪਣੀ ਲਿਖੀ ਕਵਿਤਾ ਰੁੱਖਾ ਕੀਤੀ ਪੁਕਾਰ ਪੇਸ਼ ਕਰਕੇ ਵਾਹਵਾਹੀ ਲੁੱਟੀ ।ਇਸਤੋਂ ਇਲਾਵਾ ਸਕੂਲ ਵਿੱਚ ਪੋਸਟਰ ਮੇਕਿੰਗ ਕਰਵਾਏ ਗਏ ਅਤੇ ਪਹਿਲੀਆਂ ਤਿੰਨ ਪੋਜ਼ੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਨੂੰ ਇਨਾਮ ਵੰਡੇ ਗਏ ।

Check Also

ਪੰਜਾਬ ਵਿਧਾਨ ਸਭਾ ਦੀ ਸਹਿਕਾਰਤਾ ਸਬੰਧੀ ਕਮੇਟੀ ਵੱਲੋਂ ਮਿਲਕ ਪਲਾਂਟ ਵੇਰਕਾ ਦਾ ਦੌਰਾ

ਅੰਮ੍ਰਿਤਸਰ, 29 ਜੁਲਾਈ (ਜਗਦੀਪ ਸਿੰਘ) – ਪੰਜਾਬ ਵਿਧਾਨ ਸਭਾ ਵੱਲੋਂ ਸਹਿਕਾਰਤਾ ਅਤੇ ਇਸ ਨਾਲ ਸਬੰਧਤ …

Leave a Reply