ਫਾਜ਼ਿਲਕਾ, 8 ਅਕਤੂਬਰ (ਵਿਨੀਤ ਅਰੋੜਾ) ਫਾਜ਼ਿਲਕਾ-ਅਬੋਹਰ ਰੋਡ ਤੇ ਸਥਿਤ ਜ਼ਿਲ੍ਹੇ ਦੇ ਪਿੰਡ ਵਣਵਾਲਾ ਹਨਵੰਤਾ ਵਿਚ ਬਾਬਾ ਰਾਮਦੇਵ ਜੀ ਦਾ ਮਹੀਨੇਵਰ ਦਸ਼ਮੀ ਦਾ ਮੇਲਾ 11 ਅਕਤੂਬਰ ਨੂੰ ਲਗਾਇਆ ਜਾਵੇਗਾ।ਜਾਣਕਾਰੀ ਦਿੰਦੇ ਹੋਏ ਮੰਦਰ ਕਮੇਟੀ ਦੇ ਪੁਜਾਰੀ ਮੁਨੀ ਰਾਮ ਨੇ ਦੱਸਿਆ ਕਿ ਮੇਲੇ ਵਿਚ ਮੱਥਾ ਟੇਕਨ ਲਈ ਸ਼ਰਧਾਲੂਆਂ ਦੇ ਲਈ ਵਿਸ਼ੇਸ਼ ਪ੍ਰਬੰਧ ਕੀਤਾ ਜਾਵੇਗਾ ਅਤੇ ਪ੍ਰਸਾਦ ਦੀਆਂ ਸਟਾਲਾਂ ਲੱਗਣਗੀਆਂ। ਇਸ ਮੌਕੇ ਸਾਰਾ ਦਿਨ ਲੰਗਰ ਵੰਡਿਆ ਜਾਵੇਗਾ।
Check Also
ਸਵ. ਜਤਿੰਦਰ ਬਰਾੜ ਦਾ ਲਿਖਿਆ ਅਤੇ ਕੇਵਲ ਧਾਲੀਵਾਲ ਨਿਰਦੇਸ਼ਿਤ ਕੀਤਾ ਨਾਟਕ ‘ਕੁਦੇਸਣ’ ਦਾ ਸਫ਼ਲ ਮੰਚਣ
ਅੰਮ੍ਰਿਤਸਰ, 3 ਜੁਲਾਈ (ਦੀਪ ਦਵਿੰਦਰ ਸਿੰਘ ) – ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅੰਮ੍ਰਿਤਸਰ ਅਤੇ ਵਿਰਸਾ …
Punjab Post Daily Online Newspaper & Print Media