Monday, October 12, 2026

ਐਨ.ਸੀ.ਸੀ ਫਲੰਟੀਅਰਾਂ ਨੂੰ ਭਰੂਣ ਹੱਤਿਆ ਦੇ ਖਿਲਾਫ਼ ਸਹੁੰ ਚੁੱਕਵਾਈ

ppn1210201605

ਫਾਜ਼ਿਲਕਾ, 12 ਅਕਤੂਬਰ (ਵਿਨੀਤ ਅਰੋੜਾ)- ਐਨਸੀਸੀ ਗਰੁੱਪ ਲੁਧਿਆਣਾ ਦੇ ਹੁਕਮਾਂ ਅਤੇ ਸੈਕੇਂਡ ਪੰਜਾਬ ਇੰਡਪੇਂਡੇਂਟ ਕੰਪਨੀ ਐਨਸੀਸੀ ਅਬੋਹਰ ਦੇ ਦਿਸ਼ਾ ਨਿਰਦੇਸ਼ਾਂ ਤੇ ਡੀਏਵੀ ਸੀਨੀਅਰ ਸੈਕੰਡਰੀ ਸਕੂਲ ਫਾਜ਼ਿਲਕਾ ਵਿਚ ਬੇਟੀ ਬਚਾਓ ਬੇਟੀ ਪੜ੍ਹਾਓ ਪ੍ਰੋਗਰਾਮ ਦੇ ਤਹਿਤ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿਚ ਵੱਡੀ ਗਿਣਤੀ ਵਿਚ ਐਨਸੀਸੀ ਵਲੰਟੀਅਰਾਂ ਨੇ ਹਿੱਸਾ ਲਿਆ।
ਪ੍ਰਿੰਸੀਪਲ ਪ੍ਰਦੀਪ ਅਰੋੜਾ ਦੀ ਪ੍ਰਧਾਨਗੀ ਵਿਚ ਕਰਵਾਏ ਗਏ ਇਸ ਪ੍ਰੋਗਰਾਮ ਵਿਚ ਐਨਸੀਸੀ ਵਲੰਟੀਅਰਾਂ ਨੂੰ ਬੇਟੀ ਬਚਾਓ ਬੇਟੀ ਪੜ੍ਹਾਓ ਦਾ ਸੁਨੇਹਾ ਦਿੱਤਾ ਗਿਆ। ਐਨਸੀਸੀ ਆਫਿਸਰਜ਼ ਰਾਜੇਸ਼ ਕੁਮਾਰ ਚੋਹਾਨ ਨੇ ਦੱਸਿਆ ਕਿ ਐਨਸੀਸੀ ਵਲੰਟੀਅਰਾਂ ਨੂੰ ਭਰੂਣ ਹੱਤਿਆ ਦੇ ਖਿਲਾਫ਼ ਸਹੁੰ ਵੀ ਚੁੱਕਵਾਈ ਗਈ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply