Monday, October 12, 2026

ਭਾਰਤ ਪਾਕਿਸਤਾਨ ਸਰਹੱਦ ਤੇ ਰਿਟ੍ਰੀਟ ਦਾ ਸਮਾਂ ਬਦਲੇਗਾ

ਫਾਜ਼ਿਲਕਾ, 13 ਅਕਤੂਬਰ (ਵਿਨੀਤ ਅਰੋੜਾ)-ਭਾਰਤ-ਪਾਕਿਸਤਾਨ ਸਰਹੱਦ ਤੇ ਦੋਵ੍ਹਾਂ ਦੇਸ਼ਾਂ ਦੇ ਵਿਚਕਾਰ ਹੋਣ ਵਾਲੀ ਰਿਟ੍ਰੀਟ ਸੈਰੇਮਨੀ ਦਾ ਸਮਾਂ 16 ਅਕਤੂਬਰ ਤੋਂ ਸ਼ਾਮ 5.30 ਵਜੇ ਦੀ ਥਾਂ ਤੇ ਸ਼ਾਮ 5.00 ਵਜੇ ਹੋ ਜਾਵੇਗਾ।ਬੀਐਸਐਫ ਦੇ ਕਮਾਂਡੈਂਟ ਮੁਰਾਰੀ ਪ੍ਰਸਾਦ ਸਿੰਘ ਨੇ ਦੱਸਿਆ ਕਿ ਸਮੇਂ ਦੇ ਬਦਲਾਅ ਦੇ ਕਾਰਨ ਦੋਵ੍ਹਾਂ ਦੇਸ਼ਾਂ ਦੀ ਸਹਿਮਤੀ ਤੋਂ ਬਾਅਦ ਇਹ ਸਮਾਂ ਬਦਲਿਆ ਜਰਾ ਰਿਹਾ ਹੈ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply