Wednesday, June 17, 2026

ਪ੍ਰਧਾਨ ਮੰਤਰੀ ਨੇ ਰਤਲਾਮ ਬੱਸ ਹਾਦਸੇ ਵਿੱਚ ਹੋਈਆਂ ਮੌਤਾਂ ‘ਤੇ ਦੁਖ ਪ੍ਰਗਟਾਇਆ

ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਮੱਧ ਪ੍ਰਦੇਸ਼ ਵਿੱਚ ਰਤਲਾਮ ਵਿਖੇ ਬੱਸ ਹਾਦਸੇ ਵਿੱਚ ਹੋਈਆਂ ਮੌਤਾਂ ‘ਤੇ ਗਹਿਰਾ ਦੁਖ ਪ੍ਰਗਟਾਇਆ ਹੈ। ਪ੍ਰਧਾਨ ਮੰਤਰੀ ਨੇ ਕਿਹਾ, ”ਮੱਧ ਪ੍ਰਦੇਸ਼ ਵਿੱਚ ਰਤਲਾਮ ਵਿਖੇ ਬੱਸ ਹਾਦਸੇ ਵਿੱਚ ਹੋਈਆਂ ਮੌਤਾਂ ‘ਤੇ ਬਹੁਤ ਦੁਖ ਹੋਇਆ ਹੈ। ਮੈਂ ਦੁਖੀ ਪਰਿਵਾਰਾਂ ਦੇ ਨਾਲ ਹਾਂ।
ਮੈਂ ਰਤਲਾਮ ਬੱਸ ਹਾਦਸੇ ਵਿੱਚ ਜ਼ਖਮੀ ਹੋਣ ਵਾਲਿਆਂ ਦੀ ਜਲਦੀ ਸਿਹਤਯਾਬੀ ਲਈ ਪ੍ਰਾਰਥਨਾ ਕਰਦਾ ਹਾਂ।”

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply