
ਅਮ੍ਰਿਤਸਰ, 15 ਅਕਤੂਬਰ (ਜਗਦੀਪ ਸਿੰਘ ਸੱਗੂ)- ਆਪਣਾ ਪੰਜਾਬ ਪਾਰਟੀ ਦੇ ਪ੍ਰਧਾਨ ਸੁੱਚਾ ਸਿੰਘ ਛੋਟੇਪੁਰ ਵਲੋਂ ਪਾਰਟੀ ਨੂੰ ਮਜ਼ਬੂਤ ਕਰਦਿਆਂ ਸ਼ਨਿਚਰਵਾਰ ਨੂੰ ਤਰਸੇਮ ਸੈਣੀ ਨੂੰ ਸ਼ਹਿਰੀ ਅੰਮ੍ਰਿਤਸਰ ਦਾ ਪ੍ਰਧਾਨ ਅਤੇ ਸਰਬਜੀਤ ਸਿੰਘ ਗੁੰਮਟਾਲਾ ਨੂੰ ਦਿਹਾਤੀ ਅੰਮ੍ਰਿਤਸਰ ਦਾ ਪ੍ਰਧਾਨ ਨਿਯੁੱਕਤ ਕੀਤਾ ਗਿਆ ਹੈ।ਸੁੱਚਾ ਸਿੰਘ ਛੋਟੇਪੁਰ ਵਲੋਂ ਜਾਰੀ ਪ੍ਰੈਸ ਬਿਆਨ ਰਾਹੀਂ ਦੱਸਿਆ ਕਿ ਅੰਮ੍ਰਿਤਸਰ ਦੇ ਨਿਯੁੱਕਤ ਕੀਤੇ ਗਏ ਸ਼ਹਿਰੀ ਪ੍ਰਧਾਨ ਤਰਸੇਮ ਸੈਣੀ ਅਤੇ ਦਿਹਾਤੀ ਪ੍ਰਧਾਨ ਸਰਬਜੀਤ ਸਿੰਘ ਗੁੰਮਟਾਲਾ ਇਮਾਨਦਾਰ ਅਤੇ ਸੂਝਵਾਨ ਹਨ ਵਲੋਂ ਆਪਣਾ ਪੰਜਾਬ ਪਾਰਟੀ ਲਈ ਕੀਤੀ ਜਾ ਰਹੀ ਸਖਤ ਮਿਹਨਤ ਕਾਰਨ ਉਨ੍ਹਾਂ ਇਹ ਸੇਵਾ ਸਂੌਪੀ ਗਈ ਹੈ, ਜੋ ਆਉਂਦੇ ਦਿਨਾਂ ਵਿਚ ਆਪਣਾ ਪੰਜਾਬ ਪਾਰਟੀ ਦਾ ਪ੍ਰਸਾਰ ਕਰਨਗੇ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media