Saturday, October 10, 2026

ਭਗਵਾਨ ਵਾਲਮੀਕ ਜੀ ਦੇ ਜਨਮ ਦਿਹਾੜੇ ‘ਤੇ ਲਗਾਇਆ ਲੰਗਰ

ppn1610201613
ਜੰਡਿਆਲਾ ਗੁਰੂ, 16 ਅਕਤੂਬਰ (ਹਰਿੰਦਰ ਪਾਲ ਸਿੰਘ)- ਸਥਾਨਕ ਨੱਥੂਆਣਾ ਗੇਟ ਭਗਵਾਨ ਵਾਲਮੀਕ ਮੰਦਿਰ ਵਿਖੇ ਸਮੂਹ ਮੁਹੱਲ੍ਹਾ ਨਿਵਾਸੀਆਂ ਵੱਲੋਂ ਮਹਾਂਰਿਸ਼ੀ ਵਾਲਮੀਕ ਜੀ ਦਾ ਜਨਮ ਦਿਹਾੜਾ ਬੜੀ ਹੀ ਸ਼ਰਧਾ ਤੇ ਧੂਮ ਧਾਮ ਨਾਲ ਮਨਾਇਆ ਗਿਆ।ਮੰਦਿਰ ਨੂੰ ਬਹੁਤ ਹੀ ਸੁੰਦਰ ਤਰੀਕੇ ਨਾਲ ਸਜਾਇਆ ਗਿਆ ਅਤੇ ਪੂਜਾ ਅਰਚਨਾ ਕੀਤੀ ਗਈ ਅਤੇ ਲੰਗਰ ਲਗਾਇਆ ਗਿਆ।ਇਸ ਮੌਕੇ ਸਤਿੰਦਰ ਸਿੰਘ, ਸਤਪਾਲ ਸਿੰਘ, ਦਰਸ਼ਨ ਲਾਲ, ਅਵਤਾਰ ਸਿੰਘ ਕਾਲਾ, ਜੱਸਾ, ਮੋਟਾ, ਕੁੱਕੀ,ਜੱਜ , ਨਿੱਕਾ, ਸੋਢੀ ਅਤੇ ਸਮੂਹ ਮੁਹੱਲਾ ਿਨਵਾਸੀ ਹਾਜ਼ਿਰ ਸਨ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply