Friday, October 9, 2026

ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ ਦਾ ਪਠਾਨਕੋਟ ਪਹੁੰਚਣ ‘ਤੇ ਸਵਾਗਤ

ppn2010201624

ਪਠਾਨਕੋਟ, 20 ਅਕਤੂਬਰ (ਪੰਜਾਨ ਪੋਸਟ ਬਿਊਰੋ) – ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਦਾ ਪਠਾਨਕੋਟ ਵਿਖੇ ਪਹੁੰਚਣ ‘ਤੇ ਸ੍ਰੀ ਵਿਨੋਦ ਖੰਨਾ ਮੈਂਬਰ ਪਾਰਲੀਮੈਂਟ, ਅਸਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ, ਅਮਿਤ ਕੁਮਾਰ ਡਿਪਟੀ ਕਮਿਸ਼ਨਰ, ਰਾਕੇਸ਼ ਕੌਸਲ ਐਸ.ਐਸ.ਪੀ, ਅਨਿਲ ਵਾਸੂਦੇਵਾ ਮੇਅਰ ਨਗਰ ਨਿਗਮ ਪਠਾਨਕੋਟ, ਅਨਿਲ ਰਾਮਪਾਲ ਜਿਲ੍ਹਾ ਪ੍ਰਧਾਨ ਭਾਜਪਾ, ਮਾਸਟਰ ਮੋਹਣ ਲਾਲ ਸਾਬਕਾ ਮੰਤਰੀ ਪੰਜਾਬ, ਰਾਕੇਸ਼ ਸ਼ਰਮਾ ਅਤੇ ਵੱਖ ਵੱਖ ਵਾਰਡਾਂ ਦੇ ਕੌਸਲਰ ਨਿੱਘਾ ਸਵਾਗਤ ਕਰਦੇ ਹੋਏ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply