ਬਠਿੰਡਾ, 26 ਅਕਤੂਬਰ (ਅਵਤਾਰ ਸਿੰਘ ਕੈਂਥ)-ਪੰਜਾਬ ਸਰਕਾਰ ਦੇ ਵਧੀਕ ਮੁੱਖ ਸਕੱਤਰ ਅਤੇ ਵਿੱਤੀ ਕਮਿਸ਼ਨਰ ਮਾਲ ਸ:ਕਰਨਬੀਰ ਸਿੰਘ ਸਿੱਧੂ ਵਲੋਂ ਜਾਰੀ ਹੁਕਮਾਂ ਮੁਤਾਬਕ ਰਵਿੰਦਰ ਕੁਮਾਰ ਬਾਂਸਲ ਤਹਿਸੀਲਦਾਰ ਐਸ.ਏ.ਐਸ.ਨਗਰ ਅਤੇ ਗੁਰਪ੍ਰੀਤ ਸਿੰਘ ਨਾਇਬ ਤਹਿਸੀਲਦਾਰ ਐਸ.ਏ.ਐਸ.ਨੂੰ ਸਰਕਾਰੀ ਸੇਵਾ ਤੋਂ ਮੁਅੱਤਲ ਕੀਤਾ ਗਿਆ। ਇਹ ਹੁਕਮ ਤੁਰੰਤ ਲਾਗੂ 25 ਅਕਤੂਬਰ 2016 ਤੋਂ ਹੋ ਚੁੱਕੇ ਹਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media