Tuesday, October 27, 2026

ਹੀਰਾਂਵਾਲੀ ਵਿੱਚ ਮਨਾਇਆ ਗਿਆ ਨੋ ਤੰਬਾਕੂ ਦਿਵਸ

PPN3051405
ਫਾਜਿਲਕਾ,  30 ਮਈ (ਵਿਨੀਤ ਅਰੋੜਾ)-  ਸਰਕਾਰੀ ਹਾਈ ਸਕੂਲ ਹੀਰਾਂਵਾਲੀ ਵਿੱਚ ਨੋ ਤੰਮਾਕੂ ਡੇ ਮਨਾਇਆ ਗਿਆ ।ਇਸ ਵਿੱਚ ਸਕੂਲ ਦੀ ਮੁੱਖ ਅਧਿਆਪਿਕਾ ਸ਼੍ਰੀਮਤੀ ਮੀਰਾ ਨਰੂਲਾ ਨੇ ਬੱਚਿਆਂ ਨੂੰ ਨਸ਼ੇ ਤੋਂ ਹੋਣ ਵਾਲੇ ਨੁਕਸਾਨ ਬਾਰੇ ਜਾਣੂ ਕਰਵਾਇਆ ਅਤੇ ਸਕੂਲ  ਦੇ ਅਧਿਆਪਕਾਂ ਅਤੇ ਬੱਚਿਆਂ ਨੂੰ ਸਹੁੰ ਦਵਾਈ ਕਿ ਉਹ ਜਿੰਦਗੀ ਵਿੱਚ ਕਦੇ ਵੀ ਤੰਮਾਕੂ ਜਾਂ ਤੰਮਾਕੂ ਯੁਕਤ ਪਦਾਰਥਾਂ ਅਤੇ ਹੋਰ ਕਿਸੇ ਕਿੱਸਮ  ਦੇ ਨਸ਼ੇ ਦਾ ਸੇਵਨ ਨਹੀਂ ਕਰਣਗੇ । ਇਸ ਮੌਕੇ ਸਕੂਲ ਵਿੱਚ ਭਾਸ਼ਣ ਪ੍ਰਤੀਯੋਗਤਾ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ ਅਤੇ ਬੱਚਿਆਂ ਨੂੰ ਇਨਾਮ ਵੰਡੇ ਗਏ ।  

Check Also

ਖਾਲਸਾ ਯੂਨੀਵਰਸਿਟੀ ਵੱਲੋਂ ‘ਯੁਵਾ ਸਸ਼ਕਤੀਕਰਨ ਅਤੇ ਨਵੀਨਤਾ’ ਵਿਸ਼ੇ ’ਤੇ ਸੈਮੀਨਾਰ 

ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਦੇ ਲੀਗਲ …

Leave a Reply