Friday, October 9, 2026

ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਸਬੰਧੀ ਆਖੰਡ ਪਾਠ ਸਾਹਿਬ ਆਰੰਭ

ppn2910201607
ਜੰਡਿਆਲਾ ਗੁਰੂ, 29 ਅਕਤੂਬਰ (ਹਰਿੰਦਰ ਪਾਲ ਸਿੰਘ)- ਗੁਰੂਦੁਆਰਾ ਜੱਟੇਆਣਾ ਸਾਹਿਬ ਵਿੱਚ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਹਰ ਸਾਲ ਦੀ ਤਰਾਂ ਬੜੀ ਹੀ ਸ਼ਰਧਾ ਤੇ ਧੂਮ ਧਾਮ ਨਾਲ ਸੰਗਤਾੰ ਦੇ ਸਹਿਯੋਗ ਨਾਲ ਮਨਾਇਆ ਜਾੰਦਾ ਹੈ।ਉਸੇ ਲੜੀ ਨੂੰ ਬਰਕਰਾਰ ਰੱਖਦਿਆਂ ਅੱਜ ਗੁਰੂਦੁਆਰਾ ਸਾਹਿਬ ਵਿਖੇ ਸ਼੍ਰੀ ਆਖੰਡ ਪਾਠ ਸਾਹਿਬ ਆਰੰਭ ਕੀਤੇ ਗਏ, ਜਿਸ ਦਾ ਭੋਗ 31 ਅਕਤੂਬਰ ਨੂੰ ਪਾਇਆ ਜਾਵੇਗਾ।ਭੋਗ ਉਪਰੰਤ ਗੁਰੂ ਦਾ ਲੰਗਰ ਅਤੁੱਟ ਵਰਤੇਗਾ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply