ਚੰਡੀਗੜ੍ਹ, 31 ਅਕਤੂਬਰ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਦੇ ਮੰਤਰੀ ਬਿਕਰਮ ਸਿੰਘ ਮਜੀਠੀਆ ਦੁਆਰਾ ਉਨਾਂ ਖਿਲਾਫ ਦਰਜ ਕਰਵਾਏ ਮਾਣਹਾਨੀ ਕੇਸ ਵਿੱਚ ਮੰਗਲਵਾਰ ਨੂੰ ਅੰਮ੍ਰਿਤਸਰ ਦੀ ਜਿਲਾ ਅਦਾਲਤ ਵਿੱਚ ਪੇਸ਼ ਹੋਣਗੇ।ਇਸ ਤੋਂ ਪਹਿਲਾਂ ਉਹ 15 ਅਕਤੂਬਰ ਦੀ ਸੁਣਵਾਈ ਤੋਂ ਛੋਟ ਲੈ ਚੁੱਕੇ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਲੀਗਲ ਵਿੰਗ ਦੇ ਮੁਖੀ ਹਿੰਮਤ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਕੇਜਰੀਵਾਲ ਸਵੇਰੇ 9:30 ਵਜੇ ਮਾਣਯੋਗ ਜਿਲਾ ਅਦਾਲਤ ਵਿੱਚ ਪੇਸ਼ ਹੋਣਗੇ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media