ਚੌਂਕ ਮਹਿਤਾ, 4 ਨਵੰਬਰ (ਜੋਗਿੰਦਰ ਸਿੰਘ ਮਾਣਾ) – ਅਕਾਲੀ ਆਗੂ ਗੁਰਮੁੱਖ ਸਿੰਘ ਸਾਹਬਾ ਡਾਇਰੈਕਟਰ ਮਾਰਕੀਟ ਕਮੇਟੀ ਮਹਿਤਾ ਜੋ ਕਿ ਹਮੇਸ਼ਾਂ ਪਾਰਟੀ ਦੀ ਸੇਵਾ ਵਿੱਚ ਹਾਜ਼ਰ ਰਹਿੰਦੇ ਸਨ।ਬੀਤੇ ਦਿਨ ਗੁਰੂ ਨਗਰੀ ਅੰਮ੍ਰਿਤਸਰ ਵਿਖੇ ਪੰਜਾਬ ਸਰਕਾਰ ਵੱਲੋਂ ਪੰਜਾਬੀ ਸੂਬੇ ਦੀ ਮਨਾਈ ਗਈ 50ਵੀਂ ਵਰੇਗੰਢ ਮੌਕੇ ਮਨਾਏ ਸਮਾਗਮ ਦੌਰਾਨ ਪਿੰਡ ਉਦੋਨੰਗਲ ਤੋ ਬੱਸਾਂ ਦਾ ਭਾਰੀ ਕਾਫਲਾ ਲੈ ਕੇ ਪੁੱਜੇ।ਇਸ ਮੌਕੇ ਇਹਨਾਂ ਨਾਲ ਸਰਪੰਚ ਰਜਿੰਦਰ ਸਿੰਘ ਉਦੋਨੰਗਲ, ਚੇਅਰਮੈਨ ਜਗਦੇਵ ਸਿੰਘ ਰੰਧਾਵਾ, ਗਿਆਨੀ ਸੁਰਜੀਤ ਸਿੰਘ, ਰਣਜੀਤ ਸਿੰਘ ਰਾਣਾ, ਤਰਲੋਕ ਸਿੰਘ, ਸਤਨਾਮ ਸਿੰਘ ਆਦਿ ਮੈਂਬਰ ਸਮਾਗਮ ਜਾਂਦੇ ਸਮੇ।
Check Also
ਸਰਬਜੋਤ ਸਿੰਘ ਧੰਜਲ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦਾ ਚੇਅਰਮੈਨ ਬਣਾਏ ਜਾਣ ‘ਤੇ ਵਰਕਰ ਖੁਸ਼
ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੀਆਂ …
Punjab Post Daily Online Newspaper & Print Media