ਅੰਮ੍ਰਿਤਸਰ, 11 ਨਵਬਰ (ਗੁਰਪ੍ਰੀਤ ਸਿੰਘ)- ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 12 ਨਵੰਬਰ ਨੂੰ ਦੁਪਹਿਰ 12 ਵਜੇ ਇਕੱਤਰਤਾ ਘਰ, ਪ੍ਰਬੰਧਕੀ ਬਲਾਕ ਸ੍ਰੀ ਅੰਮ੍ਰਿਤਸਰ ਵਿਖੇ ਰੱਖੀ ਗਈ ਹੈ।ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਰਹਿਨੁਮਾਈ ਹੇਠ ਇਕੱਤਰਤਾ ਵਿੱਚ ਅਮਲਾ ਵਿਭਾਗ, ਸੈਕਸ਼ਨ 85, 87 ਅਤੇ ਹੋਰਨਾਂ ਪੰਥਕ ਮਾਮਲਿਆਂ ਸਬੰਧੀ ਵਿਚਾਰ-ਵਟਾਂਦਰਾ ਹੋਵੇਗਾ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media