Wednesday, December 31, 2025

ਧਰਮ ਪ੍ਰਚਾਰ ਦੇ ਖੇਤਰ ਵਿੱਚ ਕੀਤੇ ਜਾ ਰਹੇ ਕਾਰਜਾਂ ਲਈ ਪਰਮਜੀਤ ਸਿੰਘ ਰਾਣਾ ਸਨਮਾਨਿਤ

PPN010603
ਨਵੀਂ ਦਿੱਲੀ, 1  ਜੂਨ (ਅੰਮ੍ਰਿਤ ਲਾਲ ਮੰਨਣ)- ਧਰਮ ਪ੍ਰਚਾਰ ਦੇ ਖੇਤਰ ਵਿੱਚ ਦਿੱਲੀ ਕਮੇਟੀ ਵੱਲ ਕੀਤੇ ਜਾ ਰਹੇ ਕਾਰਜਾਂ ਲਈ ਪਰਮਜੀਤ ਸਿੰਘ ਰਾਣਾ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕਰਦੇ ਹੋਏ ਪ੍ਰਧਾਨ ਸ੍ਰ. ਮਨਜੀਤ ਸਿੰਘ ਜੀ.ਕੇ ਅਤੇ  ਮੈਂਬਰ ਅਵਤਾਰ ਸਿੰਘ ਹਿੱਤ।

Check Also

ਰਾਜਪਾਲ ਪੰਜਾਬ ਬਨਵਾਰੀ ਲਾਲ ਪ੍ਰੋਹਿਤ ਵਲੋਂ ਜਲਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ

ਅੰਮ੍ਰਿਤਸਰ, 1 ਸਤੰਬਰ (ਸੁਖਬੀਰ ਸਿੰਘ) – ਜਲਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਦੇ ਹੋਏ …

Leave a Reply