Wednesday, September 30, 2026

ਵਿਦਿਆਰਥਣਾਂ ਨੂੰ ਦਿੱਤੀ ਕਰਾਟਿਆਂ ਦੀ ਟ੍ਰੇਨਿੰਗ

ppn1911201604ਫਾਜ਼ਿਲਕਾ, 19 ਨਵੰਬਰ (ਵਿਨੀਤ ਅਰੋੜਾ): ਸਿੱਖਿਆ ਵਿਭਾਗ ਦੇ ਹੁਕਮਾਂ ਮੁਤਾਬਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਲਮੋਚੜਕਲਾਂ ਵਿਚ ਪ੍ਰਿੰਸੀਪਲ ਪੰਕਜ ਅੰਗੀ ਦੀ ਅਗਵਾਈ ਵਿਚ 9ਵੀਂ ਅਤੇ 10ਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਕਰਾਟਿਆਂ ਦੀ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਡੀਪੀਈ ਬਖ਼ਸ਼ੀਸ਼ ਸਿੰਘ ਨੇ ਦੱਸਿਆ ਕਿ ਸਰਕਾਰ ਦੀ ਇਹ ਕੋਸ਼ਿਸ਼ ਬਹੁਤ ਸ਼ਲਾਘਾਯੋਗ ਹੈ।ਇਸ ਨਾਲ ਲੜਕੀਆਂ ਮੁਸ਼ਕਲ ਸਮੇ ਵਿਚ ਆਪਣੀ ਰੱਖਿਆ ਕਰ ਸਕਦੀਆਂ ਹਨ। ਇਹ ਟ੍ਰੇਨਿੰਗ ਕੋਚ ਤਾਰਾ ਸਿੰਘ ਲਾਧੂਕਾ ਵੱਲੋਂ ਦਿੱਤੀ ਜਾ ਰਹੀ ਹੈ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply