Tuesday, September 8, 2026

ਰੇਲ ਗੱਡੀ ਨੇ ਲਈ ਇੱਕ ਦੀ ਜਾਨ

PPN010618
ਗਹਿਰੀ ਮੰਡੀ, 1 ਜੂਨ (ਡਾ. ਨਰਿੰਦਰ ਸਿੰਘ)- ਗਹਿਰੀ ਮੰਡੀ ਦੇ ਜੰਡਿਆਲਾ ਸਟੇਸ਼ਨ ਦੇ ਨਜ਼ਦੀਕ ਅੰਮ੍ਰਿਤਸਰ ਤੋਂ ਆ ਰਹੀ ਦਾਦਰ ਐਕਸਪ੍ਰੈਸ ਹੇਠਾਂ ਆ ਕੇ ਤਕਰੀਬਨ ਇੱਕ 60 ਸਾਲਾਂ ਦੇ ਇੱਕ ਆਦਮੀ ਦੀ ਮੌਤ ਹੋ ਗਈ।ਇਹ ਜਾਣਕਾਰੀ ਰੇਲਵੇ ਚੌਂਕੀ ਇੰਚਾਰਜ ਗੁਰਬਚਨ ਸਿੰਘ ਏ.ਐਸ.ਆਈ. ਨੇ ਦਿੰਦਿਆਂ ਹੋਇਆਂ ਕਿਹਾ ਕਿ ਇਹ ਆਦਮੀ ਰੇਲ ਪਾਰ ਕਰ ਰਿਹਾ ਸੀ, ਕਿ ਦਾਦਾ ਰੇਲ ਗੱਡੀ ਦੀ ਲਪੇਟ ਵਿੱਚ ਆ ਗਿਆ।ਮ੍ਰਿਤਕ ਦੀ ਪਛਾਣ ਹਰਬੰਸ ਸਿੰਘ ਪੁੱਤਰ ਆਦੀ ਰਾਮ ਗਹਿਰੀ ਮੰਡੀ ਵਜੋਂ ਹੋਈ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Check Also

ਅੰਮ੍ਰਿਤਸਰ ਜਿਲ੍ਹੇ ਦੇ ਸਮੂਹ ਕਾਲਜਾਂ ਵਿੱਚ ਨੌਜਵਾਨਾਂ ਦੀ ਵੋਟਰ ਰਜਿਸਟ੍ਰੇਸ਼ਨ ਲਈ ਲਗਾਏ ਜਾ ਰਹੇ ਹਨ ਵਿਸ਼ੇਸ਼ ਕੈਂਪ

   9 ਸਤੰਬਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਵੇਗਾ ਵਿਸ਼ੇਸ਼ ਮੈਗਾ ਈਵੈਂਟ ਅੰਮ੍ਰਿਤਸਰ, 7 …

Leave a Reply