Monday, February 23, 2026

ਸਰਕਾਰੀ ਹਾਈ ਸਕੂਲ ਪਿੰਡ ਬਹਿਕ ਬੋਦਲਾ ਵਿਖੇ ਸੰਵਿਧਾਨ ਦਿਵਸ ਮਨਾਇਆ

ppn2611201617ਫਾਜ਼ਿਲਕਾ, 26 ਨਵੰਬਰ (ਵਿਨੀਤ ਅਰੋੜਾ) – ਸਰਕਾਰੀ ਹਾਈ ਸਕੂਲ ਪਿੰਡ ਬਹਿਕ ਬੋਦਲਾ ਵਿਚ ਅੱਜ ਸਕੂਲ ਵਿਚ ਮੁੱਖ ਅਧਿਆਪਕ ਗੁਰਨਾਮ ਚੰਦ ਦੀ ਅਗਵਾਈ ਵਿਚ ਸੰਵਿਧਾਨ ਦਿਵਸ ਮਨਾਇਆ ਗਿਆ।ਪ੍ਰੋਗਰਾਮ ਦੌਰਾਨ ਸਕੂਲ ਵਿਚ ਸਵੇਰ ਦੀ ਸਭਾ ਵਿਚ ਅਧਿਆਪਕਾ ਰੀਟਾ ਰਾਣੀ ਅਤੇ ਬਿਰਪਾ ਦੇਵੀ ਵੱਲੋਂ ਸੰਵਿਧਾਨ ਦਿਵਸ ਸਬੰਧੀ ਵਿਦਿਆਰਥੀਆਂ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ।ਇਸ ਮੌਕੇ ਭਾਸ਼ਨ ਅਤੇ ਕਵਿਜ਼ ਮੁਕਾਬਲੇ ਕਰਵਾਏ ਗਏ ਅਤੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਸੰਵਿਧਾਨ ਸਬੰਧੀ ਸਹੁੰ ਚੁੱਕੀ ਗਈ।

Check Also

ਖਾਲਸਾ ਕਾਲਜ ਦੇ 119ਵੇਂ ਕਨਵੋਕੇਸ਼ਨ ਦੌਰਾਨ 1430 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ

ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਹਰੇਕ ਵਿਦਿਆਰਥੀ ਦੀ ਜ਼ਿੰਦਗੀ ’ਚ ਡਿਗਰੀ ਵੰਡ …

Leave a Reply