Sunday, March 15, 2026

ਡਾਕਟਰ ਨੇਕੀ ਰੈਕਿਟਸ ਜੀਰੀਐਟਰਿਕ ਪੁਰਸਕਾਰ ਨਾਲ ਹੋਣਗੇ ਸਨਮਾਨਿਤ

Dr.Nirankar Singh Neki
ਅੰਮ੍ਰਿਤਸਰ, 29 ਨਵੰਬਰ (ਪੰਜਾਬ ਪੋਸਟ ਬਿਊਰੋ) ਲਿਮਕਾ ਬੁੱਕ ਆਫ ਰਿਕਾਰਡਜ਼ ਵਿੱਚ ਨਾਮ ਦਰਜ ਕਰਵਾ ਚੁੱਕੀ ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਸ਼ਖਸ਼ੀਅਤ ਡਾਕਟਰ ਨਿਰੰਕਾਰ ਸਿੰਘ ਨੇਕੀ ਪ੍ਰੋਫੈਸਰ ਆਫ ਮੈਡੀਸਨ ਸਰਕਾਰੀ ਕਾਲਜ ਅੰਮ੍ਰਿਤਸਰ ਦਾ ਜੀਰੀਐਟਰਿਕ ਸੁਸਾਇਟੀ ਆਫ ਇੰਡਆ ਵਲੋਂ ਨਵੀਂ ਦਿੱਲੀ ਵਿਖੇ ਅਯੋਜਿਤ ਹੋਣ ਵਾਲੀ ਅੰਤਰਰਾਸ਼ਟਰੀ ਕਾਨਫਰੰਸ ਵਿੱਚ ਰੈਕਿਟਸ ਜੀਰੀਐਟਰਿਕ ਉਰੇਸਨ ਪੁਰਸਕਾਰ ਨਾਲ ਸਨਮਾਨ ਕੀਤਾ ਜਾਵੇਗਾ।ਇਹ ਕਾਨਫਰੰਸ 10 ਅਤੇ 11 ਅਕਤੂਬਰ 2017 ਨੂੰ ਨਵੀਂ ਦਿੱਲੀ ਵਿਖੇ ਹੋ ਰਹੀ ਹੈ, ਜਿਸ ਵਿੱਚ ਦੇਸ਼ ਵਿਦੇਸ਼ ਤੋਂ ਅਨੇਕਾਂ ਡਾਕਟਰ ਹਿੱਸਾ ਲੈ ਰਹੇ ਹਨ।ਡਾ. ਓ.ਪੀ ਸ਼ਰਮਾ ਜਨਰਲ ਸਕੱਤਰ ਨੇ ਡਾ. ਨੇਕੀ ਨੰ ਪੁਰਸਕਾਰ ਬਾਰੇ ਲਿਖਤੀ ਸੂਚਨਾ ਭੇਜੀ ਹੈ।ਇਥੇ ਇਹ ਵਰਨਣਯੋਗ ਹੈ ਕਿ ਡਾਕਟਰ ਨਿਰੰਕਾਰ ਸਿੰਘ ਨੇਕੀ ਹੁਣ ਤੱਕ 12 ਉਰੇਸਨ ਪੁਰਸਕਾਰਾਂ ਨਾਲ ਸਨਮਾਨੇ ਜਾ ਚੁੱਕੇ ਹਨ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …

Leave a Reply