Friday, September 25, 2026

ਡਾ. ਵੇਰਕਾ ਦਮਦਮੀ ਟਕਸਾਲ ਮਹਿਤਾ ਵਿਖੇ ਨਤਮਸਤਕ ਹੋਏ

ppn0612201615
ਚੌਂਕ ਮਹਿਤਾ, 6 ਦਸੰਬਰ (ਜੋਗਿੰਦਰ ਸਿੰਘ ਮਾਣਾ) – ਹਲਕਾ ਜੰਡਿਆਲਾ ਗੁਰੂ ਤੋ ਸ਼੍ਰਮੋਣੀ ਅਕਾਲੀ ਦਲ ਬਾਦਲ ਦੇ ਐਲਾਨੇ ਉਮਦੀਵਾਰ ਡਾ. ਦਲਬੀਰ ਸਿੰਘ ਵੇਰਕਾ ਨੇ ਆਪਣੇ ਸਮੂਹ ਪ੍ਰਸੰਸਕਾ ਨਾਲ ਦਮਦਮੀ ਟਕਸਾਲ ਦੇ ਹੈਡਕੁਆਟਰ ਗੁਰਦੁਆਰਾ ਗੁਰ ਦਰਸ਼ਨ ਪ੍ਰਕਾਸ਼ ਵਿਖੇ ਨਤਮਸਤਕ ਹੋਏ ਤੇ ਮੱਥਾ ਟੇਕਣ ਤੋ ਉਪਰੰਤ ਡਾ. ਵੇਰਕਾ ਦਮਦਮੀ ਟਕਸਾਲ ਦੇ ਮੁੱਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲਿਆ ਨੂੰ ਮਿਲਣ ਉਨਾਂ ਦੇ ਕਮਰੇ ਵਿੱਚ ਗਏ ਤੇ ਬਾਬਾ ਹਰਨਾਮ ਸਿੰਘ ਜੀ ਦੇ ਕੋਲੋ ਆਸ਼ੀਰਵਾਦ ਲਿਆ ਤੇ ਆਪਣੇ ਵਿਚਾਰ ਬਾਬਾ ਜੀ ਨਾਲ ਸਾਂਝੇ ਕੀਤੇ।ਇਸ ਮੌਕੇ ਸਮਾਜ ਸੇਵੀ ਬਾਬਾ ਸੁਖਵੰਤ ਸਿੰਘ ਚੰਨਣਕੇ, ਚੇਅਰਮੈਨ ਕੰਵਰਦੀਪ ਸਿੰਘ ਮਾਨ ਜਲਾਲ ਉਸਮਾਂ, ਸਰਕਲ ਪ੍ਰਧਾਨ ਹਰਜਿੰਦਰ ਸਿੰਘ ਨੰਗਲੀ, ਹਰਗੋਪਾਲ ਸਿੰਘ ਰੰਧਾਵਾ, ਗੁਰਮੀਤ ਸਿੰਘ, ਬਲਜੀਤ ਪ੍ਰਧਾਨ, ਹਰਬੰਸ ਸਿੰਘ ਪੁਰਬਾ, ਤੇਜਿੰਦਰਪਾਲ ਸਿੰਘ ਲਾਡੀ, ਗੁਲਜਿੰਦਰ ਸਿੰਘ ਲਾਡੀ, ਲ਼ਖਵਿੰਦਰ ਸੋਨਾ, ਪੁਰਬਾ ਬ੍ਰਦਰਜ ਆਦਿ ਹਾਜ਼ਰ ਸਨ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …

Leave a Reply