ਅੰਮ੍ਰਿਤਸਰ, 6 ਦਸੰਬਰ (ਸੁਖਬੀਰ ਸਿੰਘ) – ਸ੍ਰੋਮਣੀ ਅਕਾਲੀ ਦਲ (ਬ) ਦੀ ਇਸਤਰੀ ਵਿੰਗ ਦੀ ਕੌਮੀ ਪ੍ਰਧਾਨ ਤੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨਵਨਿਯੁੱਕਤ ਸੂਬਾ ਸੀਨੀਅਰ ਮੀਤ ਪ੍ਰਧਾਨ ਬੀਬੀ ਗੁਰਮੀਤ ਕੌਰ ਰੰਧਾਵਾ ਰਮਦਾਸ ਜਿਲ੍ਹਾ ਅੰਮ੍ਰਿਤਸਰ ਤੇ ਬਲਾਕ ਰਮਦਾਸ ਪ੍ਰਧਾਨ ਲਖਵਿੰਦਰ ਕੌਰ ਨੂੰ ਸਨਮਾਨਿਤ ਕਰਦੇ ਹੋਏ, ਨਾਲ ਹਨ ਸੀਨੀਅਰ ਅਕਾਲੀ ਆਗੂ ਜਸਬੀਰ ਸਿੰਘ ਰਤਨ, ਪ੍ਰਧਾਨ ਗੁਰਬਚਨ ਕੌਰ, ਜਨਰਲ ਸੱਕਤਰ ਰਜਨੀ ਲੂੰਬਾ ਤੇ ਹੋਰ।ਇਸ ਮੋਕੇ ਬੀਬੀ ਗੁਰਮੀਤ ਕੌਰ ਰੰਧਾਵਾ ਰਮਦਾਸ ਦਾ ਮੂੰਹ ਵੀ ਮਿੱਠਾ ਕਰਵਾਇਆ ਗਿਆ ਤੇ ਸਭ ਦਾ ਧੰਨਵਾਦ ਵੀ ਕੀਤਾ ਗਿਆ।
Check Also
ਖਾਲਸਾ ਕਾਲਜ ਵਿਖੇ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਦੂਜਾ ਦਿਨ ਸੰਨ ‘65 ਦੀ ਜੰਗ ’ਤੇ ਰਿਹਾ ਕੇਂਦਰਿਤ
ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਕਰਵਾਏ ਜਾ ਰਹੇ ਦੋ-ਰੋਜ਼ਾ ਮਿਲਟਰੀ …
Punjab Post Daily Online Newspaper & Print Media