
ਚੌਂਕ ਮਹਿਤਾ, 8 ਦਸੰਬਰ (ਜੋਗਿੰਦਰ ਸਿੰਘ ਮਾਣਾ) – ਫੀਲਡ ਪੱਤਰਕਾਰ ਐਸੋਸੀਏਸ਼ਨ ਸਬ ਡਵੀਜਨ ਬਾਬਾ ਬਕਾਲਾ ਸਾਹਿਬ (ਇਕਾਈ ਮਹਿਤਾ) ਦੇ ਜਨਰਲ ਸਕੱਤਰ ਜੋਗਿੰਦਰ ਸਿੰਘ ਮਾਣਾ ਨੂੰ ਉਦੋਂ ਭਾਰੀ ਸਦਮਾ ਪੁੱਜਾ, ਜਦੋਂ ਉਹਨਾਂ ਦੇ 54 ਵਰ੍ਹਿਆਂ ਦੇ ਵੱਡੇ ਭਰਾ ਗੋਪਾਲ ਸਿੰਘ ਦਾ ਕੁੱਝ ਸਮਾਂ ਬਿਮਾਰ ਰਹਿਣ ਪਿੱਛੋਂ ਅਚਾਨਕ ਦਿਹਾਂਤ ਹੋ ਗਿਆ।ਫੀਲਡ ਪੱਤਰਕਾਰ ਐਸੋਸੀਏਸ਼ਨ ਸਬ ਡਵੀਜਨ ਬਾਬਾ ਬਕਾਲਾ ਸਾਹਿਬ ਵੱਲੋਂ ਮਾਣਾ ਅਤੇ ਵੱਡੇ ਭਾਈ ਸਾਹਿਬ ਹਰਬੰਸ ਸਿੰਘ ਪੁਰਬਾ ਤੇ ਉਨਾਂ ਦੇ ਬੇਟੇ ਮਨਪ੍ਰੀਤ ਸਿੰਘ ਮਿੰਟੂ, ਜਸਪ੍ਰੀਤ ਸਿੰਘ ਲਾਲ, ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਗਈ ਹੈ ।ਦੁੱਖ ਪ੍ਰਗਟ ਕਰਨ ਵਾਲਿਆਂ ਵਿੱਚ ਸਬ ਡਵੀਜਨ ਬਾਬਾ ਬਕਾਲਾ ਸਾਹਿਬ ਦੇ ਪ੍ਰਧਾਨ ਸ਼ੇਲਿੰਦਰਜੀਤ ਸਿੰਘ ਰਾਜਨ, ਹਰਜੀਤਪ੍ਰੀਤ ਸਿੰਘ ਕੰਗ, ਅਤਰ ਸਿੰਘ ਤਰਸਿੱਕਾ, ਅਸ਼ੋਕ ਅਨੇਜਾ, ਹਰਜੀਤ ਸਿੰਘ ਬੁਤਾਲਾ, ਪਰਮਜੀਤ ਸਿੰਘ ਰੱਖੜਾ, ਗੌਰਵ ਜੋਸ਼ੀ, ਰਣਜੀਤ ਸਿੰਘ ਸੰਧੂ, ਲੱਖਾ ਸਿੰਘ ਅਜ਼ਾਦ, ਗੁਰਪ੍ਰੀਤ ਧੰਜਲ, ਕੈਪਟਨ ਸਿੰਘ ਮਹਿਤਾ, ਧਰਮਿੰਦਰ ਸਿੰਘ ਭੰਮਰਾ, ਜਗਦੀਸ਼ ਸਿੰਘ ਬਮਰਾਹ, ਪਾਲ ਮਹਿਤਾ, ਨਰਿੰਦਰ ਰਾਏ, ਦੀਪੂ ਧਰਦਿਉ, ਬਲੋਿਜੰਦਰ ਸਿੰਘ ਰੰਧਾਵਾ ਤੇ ਇਲਾਕੇ ਦੀਆਂ ਪ੍ਰਮੁੱਖ ਸਖਸ਼ੀਅਤਾਂ ਬਾਬਾ ਸੁਖਵੰਤ ਸਿੰਘ ਚੰਨਣਕੇ, ਐਸ ਐਚ ਓ ਸੁਰਿੰਦਰ ਸਿੰਘ ਪਵਾਰ, ਹਰਗੋਪਾਲ ਸਿੰਘ ਰੰਧਾਵਾ, ਡਾ. ਪ੍ਰਮਜੀਤ ਸਿੰਘ ਸੰਧੂ, ਪਿ੍ਰੰ. ਬਚਿੱਤਰ ਸਿੰਘ ਤਰਸਿੱਕਾ, ਸਰਪੰਚ ਮਾਸਟਰ ਅਜਾਦ ਸਿੰਘ, ਹਰਦਿਆਲ ਸਿੰਘ, ਤੇਜਿੰਦਰਪਾਲ ਸਿੰਘ ਲਾਡੀ, ਰਾਜਬੀਰ ਮਹਿਤਾ, ਇੰਸਪੈਕਟਰ ਕੁਲਵੰਤ ਸਿੰਘ, ਮਾਸਟਰ ਕਲਾਸ ਸਿੰਘ, ਸੰਪਾਦਕ ਪੰਜਾਬ ਪੋਸਟ ਜਸਬੀਰ ਸਿੰਘ ਸੱਗੂ ਆਦਿ ਦੇ ਨਾਮ ਵਰਨਣਯੋਗ ਹਨ ।
Check Also
ਸਰਬਜੋਤ ਸਿੰਘ ਧੰਜਲ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦਾ ਚੇਅਰਮੈਨ ਬਣਾਏ ਜਾਣ ‘ਤੇ ਵਰਕਰ ਖੁਸ਼
ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੀਆਂ …
Punjab Post Daily Online Newspaper & Print Media