
ਅੰਮ੍ਰਿਤਸਰ, 3 ਜੂਨ (ਮਨਪ੍ਰੀਤ ਸਿੰਘ ਮੱਲ੍ਹੀ) – ਵੱਲਾ ਮੰਡੀ ਵਿੱਚ ਲੱਗੀ ਭਿਅੰਕਰ ਅੱਗ ਲੱਗਣ ਨਾਲ ਹੋਏ ਭਾਰੀ ਨੁਕਸਾਨ ਦਾ ਮੁਆਇਨਾ ਕਰਨ ਪੁੱਜੇ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ, ਨਗਰ ਨਿਗਮ ਕਮਿਸ਼ਨਰ ਪ੍ਰਦੀਪ ਸੱਭਰਵਾਲ, ਭਾਜਪਾ ਯੂਥ ਆਗੂ ਗੌਰਵ ਮਹਾਜਨ ਤੇ ਹੋਰ ।
Check Also
ਰਾਜਪਾਲ ਪੰਜਾਬ ਬਨਵਾਰੀ ਲਾਲ ਪ੍ਰੋਹਿਤ ਵਲੋਂ ਜਲਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ
ਅੰਮ੍ਰਿਤਸਰ, 1 ਸਤੰਬਰ (ਸੁਖਬੀਰ ਸਿੰਘ) – ਜਲਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਦੇ ਹੋਏ …
Punjab Post Daily Online Newspaper & Print Media