Sunday, November 8, 2026

ਬਾਬਾ ਸੱਜਣ ਸਿੰਘ ਤੇ ਬਾਬਾ ਸੁਖਵੰਤ ਸਿੰਘ ਨੇ ਭੁਪਿੰਦਰ ਸਿੰਘ ਨੂੰ ਦਿੱਤਾ ਅਸ਼ੀਰਵਾਦ

ppn1112201615ਚੌਕ ਮਹਿਤਾ, 11 ਦਸੰਬਰ (ਜੋਗਿੰਦਰ ਸਿੰਘ ਮਾਣਾ)- ਅੱਡਾ ਨਾਥ ਦੀ ਖੂਹੀ ਵਿਖੇ ਸੂਬੇਦਾਰ ਵਿਜੇਪ੍ਰਤਾਪ ਸਿੰਘ ਦੇ ਸਪੁੱਤਰ ਭੁਪਿੰਦਰ ਸਿੰਘ ਦੇ ਵਿਆਹ ਸਮਾਗਮ ਮੌਕੇ ਬਾਬਾ ਸੱਜਣ ਸਿੰਘ ਗੁਰੂ ਕੇ ਬੇਰ ਸਾਹਿਬ ਵਾਲੇ ਅਤੇ ਸਮਾਜ ਸੇਵੀ ਬਾਬਾ ਸੁਖਵੰਤ ਸਿੰਘ ਚੰਨਣਕੇ ਵਾਲਿਆਂ ਨੇ ਵਿਸ਼ੇਸ਼ ਤੌਰ `ਤੇ ਪੁੱਜ ਕੇ ਅਸ਼ੀਰਵਾਦ ਦਿੱਤਾ, ਨਾਲ ਹਨ ਪ੍ਰਿੰਸੀਪਲ ਸ਼ਿਵਚਰਨ ਸਿੰਘ, ਬਾਬਾ ਗੁਰਮੀਤ ਸਿੰਘ ਤੇ ਹਰਪ੍ਰੀਤ ਸਿੰਘ।

Check Also

ਚੱਲਦਾ ਵਹੀਰ ਗੁਰਮਤਿ ਪ੍ਰਚਾਰ ਤੇ ਅੰਮ੍ਰਿਤ ਸੰਚਾਰ ਲਹਿਰ ਤਹਿਤ ਗੁਰਦੁਆਰਾ ਪਾਤਸ਼ਾਹੀ ਪਹਿਲੀ ਵਿਖੇ ਗੁਰਮਤਿ ਸਮਾਗਮ

ਅੰਮ੍ਰਿਤਸਰ, 7 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ …

Leave a Reply